Instagram Status Punjabi | ਪੰਜਾਬੀ ਇੰਸਟਾਗ੍ਰਾਮ ਸਟੇਟਸ

Instagram Status Punjabi – ਅੱਜ ਸੋਸ਼ਲ ਮੀਡੀਆ ਦਾ ਯੁੱਗ ਹੈ। ਸੋਸ਼ਲ ਮੀਡੀਆ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਵੱਡਾ ਹਿੱਸਾ ਬਣ ਗਿਆ ਹੈ। ਇੱਥੇ ਲੋਕ ਇੱਕ ਦੂਜੇ ਨਾਲ ਦੁੱਖ-ਸੁੱਖ ਸਾਂਝੇ ਕਰਦੇ ਰਹਿੰਦੇ ਹਨ। ਸੋਸ਼ਲ ਮੀਡੀਆ ਦੀ ਮਦਦ ਨਾਲ ਲੋਕ ਆਸਾਨੀ ਨਾਲ ਆਪਣੀ ਗੱਲ ਤੱਕ ਪਹੁੰਚ ਸਕਦੇ ਹਨ।

ਅੱਜ ਦੀ ਪੋਸਟ ਵਿੱਚ, ਅਸੀਂ Instagram Status Punjabi ਦਾ ਸਭ ਤੋਂ ਵਧੀਆ ਸੰਗ੍ਰਹਿ ਲੈ ਕੇ ਆਏ ਹਾਂ। ਤੁਸੀਂ ਆਪਣੀ ਪਸੰਦ ਦੀ ਸਥਿਤੀ ਨੂੰ ਆਪਣੀ Instagram Status Punjabi ਵਿੱਚ ਪਾ ਸਕਦੇ ਹੋ ਅਤੇ ਨਾਲ ਹੀ ਇਸਨੂੰ ਸੋਸ਼ਲ ਮੀਡੀਆ ‘ਤੇ ਸਾਂਝਾ ਕਰ ਸਕਦੇ ਹੋ।

Instagram Status Punjabi
Instagram Status Punjabi

Instagram Status Punjabi

ਹਰੇਕ ਜਗ੍ਹਾ ਸਿਆਸਤ ਚੰਗੀ ਨੀ ਹੁੰਦੀ ਸੱਜਣਾ
ਕਿਤੇ ਬੰਦੇ ਧਾਕੜ ਵੀ ਟੱਕਰ ਜਾਂਦੇ ਨੇ.

ਜਿਹਦੀ ਰਗ ਵਿਚ ਫਤਿਹ,
ੳਹਦੀ ਜੱਗ ਵਿਚ ਫਤਿਹ.

ਨੀ ਤੂੰ ਮੇਰੇ ਲਈ ਓਨੀ ਹੀ ਜਰੂਰੀ ਆ ਜਿੰਨੀ
ਝੋਨੇ ਨੂੰ ਸਪਰੇਅ ਜਰੂਰੀ ਹੁੰਦੀ ਆ.

ਕਿਨਾਰੇ ਤੋਂ ਕੌਣ ਸਿੱਪੀਆਂ ਚੁੱਕ ਕੇ ਭੱਜ ਗਿਆ
ਅਜਿਹੀਆਂ ਗੱਲਾਂ ਨੂੰ ਸਮੁੰਦਰ ਨਹੀਂ ਗੌਲਦੇ.

ਰੀਸਾਂ ਕਰਨ ਬਥੇਰੇ ਪਰ ਮੁਕਾਬਲਾ ਨੀ ਯਾਰਾਂ ਦਾ
ਖੱਚਾਂ ਨੂੰ ਕੀ ਪਤਾ ਮਿਤਰਾਂ ਦੀਆਂ ਮਾਰਾਂ ਦਾ.

ਅੰਦਰੋਂ ਤਾਂ ਸਭ ਸੜੇ ਪਏ ਨੇ,ਬਾਹਰੋਂ ਰੱਖਦੇ ਨੇ ਸਾਰ ਬੜੀ
ਦੱਸ ਕੀਹਦਾ ਕੀਹਦਾ ਨਾਮ ਲਵਾਂ,ਸਾਥੋਂ ਸਾਡੇ ਹੀ ਖਾਂਦੇ ਨੇ ਖਾਰ ਬੜੀ.

ਅਸੀਂ ਖੁਦ ਨੂੰ ਤੇੇਰੇ ਲਈ ਬਦਲ ਲਿਆ ਬਦਲੇ ਵਿੱਚ ਤੈਥੋਂ ਪਿਆਰ ਲਿਆ ਤੂੰ
ਸਾਨੂੰ ਬਦਲ ਕੇ ਬਦਲ ਗਈ ਨੀ ਤੇਰੀ ਅਦਲ ਬਦਲ ਨੇ ਮਾਰ ਲਿਆ.

ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ
ਬੱਸ ਇੱਕੋ ਜਾਨ ਮੇਰੀ ਆ.. ਜੋ ਬਾਹਲੀ ਮਿਠੀ ਆ.

ਇਹ ਨਾਂ ਸਮਝੀ ਕਿ ਤੇਰੇ ਕਾਬਿਲ ਨਹੀਂ ਹਾਂ,
ਤੜਫ ਰਹੇ ਨੇਂ ਉਹ ਜਿਹਨਾਂ ਨੂੰ ਹਾਸਿਲ ਨਹੀਂ ਹਾਂ.

ਵਖਤ ਸਿਖਾ ਰਿਹਾ ਤਾਂ ਸਿੱਖਾਂਗੇ ਵੀ
ਜੇ ਹਾਰ ਰਹੇ ਹਾਂ ਤਾਂ ਕਦੇ ਜਿੱਤਾਗੇ ਵੀ.

Instagram Status in Punjabi

ਜੱਫੀਆਂ ਪਾ ਪਾ ਮਿਲਦੇ ਨੇ, ਮਾੜੇ ਸਾਲੇ ਦਿਲ ਦੇ ਨੇ,
ਵੇਖ ਤਰੱਕੀ ਵਾਹ ਵਾਹ ਕਰਦੇ, ਅੰਦਰੋਂ ਅੰਦਰੀ ਹਿੱਲਦੇ ਨੇ.

ਤੁਹਾਡੇ ਕੋਲ ਕੀ ਹੈ ਲੋਕ ਇਹ ਵੇਖਦੇ
ਨੇ ਤੁਸੀ ਕੀ ਹੋ ਇਹ ਨਹੀਂ ਵੇਖਦੇ.

ਜਿਹੜੇ ਸਾਨੂੰ ਰੋਲਣ ਦਾ ਸੁਪਨਾ ਦੇਖੀ ਫਿਰਦੇ ਨੇ,
ਸੁਪਨਾ ਤਾਂ ਸੋਹਣਾ ਪਰ ਰਹਿਣਾ ਸੁਪਨਾ ਹੀ ਆ.

ਅੰਦਰੋਂ ਤਾ ਸਬ ਸੜੇ ਪਾਏ ਨੇ , ਬਾਹਰੋਂ ਰੱਖਦੇ ਨੇ ਸਾਰ ਬੜੀ
ਦਸ ਕੀਦਾ ਕੀਦਾ ਨਾਮ ਲਵਾ, ਸਾਥੋਂ ਸਾਡੇ ਹੀ ਖਾਂਦੇ ਨੇ ਖਾਰ ਬੜੀ.

ਜਿੱਤ ਹਾਰ ਦੇਖ ਕੇ ਨੀ ਤੁਰੇ ਕਿਸੇ ਨਾਲ,
ਤੁਰੇ ਹਾਂ ਤਾਂ ਦਿੱਤੀ ਹੋਈ ਜੁਬਾਨ ਕਰਕੇ.

ਨਾਮ ਦਿਲ ਉੱਤੇ ਲਿਖਿਆ ਮੈ ਬਾਹਾਂ ਤੇ ਨਹੀ ਏ,
ਜਿੰਨਾ ਤੇਰੇ ਤੇ ਯਕੀਨ ਓਨਾ ਸਾਹਾਂ ਤੇ ਨਹੀ ਏ.

ਜਿਹਨੂੰ ਸਾਡੀ ਨੀ ‪ਪਰਵਾਹ‬ ਉਹਨੂੰ ਇਕੋ ਏ ਸਲਾਹ
ਮਰਦੇ‬ ਨੀ ਤੇਰੇ ਬਿਨ੍ਹਾਂ ਜਿਥੇ ਜਾਨਾ ਜਾ.

ਜਿੱਦਣ ਸਾਡੇ ਸਬਰਾ ਦੀ ਹੱਦ ਮੁੱਕ ਗਈ
ਓਦਣ ਤੇਰੇ ਵੀ ਭੁਲੇਖੇ ਪੁੱਤ ਚੱਕ ਦੇਵਾਗੇ.

ਸਾਨੂੰ ਬੁਝੇ ਹੋਏ ਦੀਵੇ ਨਾ ਸਮਝਿਓ ਅਸੀਂ ਵਾਂਗ ਮਿਸ਼ਾਲਾ ਮੱਚਾਂਗੇ
ਅਸੀਂ ਓ ਨਹੀਂ ਜੋ ਤੁਸੀਂ ਸਮਝ ਰਹੇ ਜਦੋ ਟੱਕਰਾਂਗੇ ਤਾਂ ਦੱਸਾਂਗੇ.

ਖੁਦ ਨਾਗ ਛੇੜਕੇ ਆਖਣ ਸਾਡੇ ਲੜਿਆ ਕਿਉਂ
ਇਹ ਨੀ ਸੋਚਦੇ ਪੈਰ ਪੂਛ ਤੇ ਧਰਿਆ ਕਿਉਂ.

Punjabi Status for Instagram

ਅੱਗ ਬੁਹਤ ਲੱਗਦੀ ਆ ਲੋਕਾ ਦੇ
ਜੇ ਉਹਨਾ ਨਾਲ ਉਹਨਾਂ ਵਰਗਾ ਸਲੂਕ ਕਰੀਏ.

ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,
ਜਿੱਥੇ ਜਮੀਰ ਨਾ ਮੰਨੇ, ਉੱਥੇ ਸਲਾਮ ਨੀ ਕਰਦੇ.

ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ
ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ.

ਉੱਪਰ ਵਾਲਾ ਵੀ ਆਸ਼ਿਕ ਹੈ ਸਾਡਾ,
ਤਾਂ ਹੀ ਤਾਂ ਕਿਸੇ ਦਾ ਹੋਣ ਨਹੀਂ ਦਿੰਦਾ.

ਸਾਨੂੰ ਮਾੜਾ ਕਹਿਣ ਆਲੇ ਕੇਰਾ ਸਾਨੂੰ ਮਿਲਣ
ਸਾਡੇ ਨਾਲ ਵਰਤ ਕੇ ਦੇਖਣ ਫੇਰ ਜੌ ਦਿਲ ਚ ਆਉਂਦਾ ਕਹਿ ਲੈਣ.

ਇਰਾਦੇ ਮੇਰੇ ਸਾਫ ਹੁੰਦੇਂ ਨੇ
ਇਸੇ ਕਰਕੇ ਅਕਸਰ ਲੋਕ ਮੇਰੇ ਖਿਲਾਫ ਹੁੰਦੇਂ ਨੇ.

ਜੇ ਵਫ਼ਾਦਾਰੀਆਂ ਪਸੰਦ ਨੇ ਫਿਰ
ਆਪ ਵੀ ਵਫਾਦਾਰ ਬਣੋ.

ਗੱਲ ਨਸ਼ੀਬ ਤੇ ਛੱਡੀ ਸੀ ਤਾ ਹਾਰ ਗਏ
ਜੇ ਜਿੱਦ ਤੇ ਹੁੰਦੀ ਤਾ ਤਖਤ ਪਲਟ ਦਿੰਦੇ.

ਜਿਹਨੂੰ ਲੱਗਦੇ ਮਾੜੇ ਲੱਗੀ ਜਾਣ ਦੇ,
ਜਿਹੜਾ ਕੱਢਦਾ ਦਿਲੋਂ ਕੱਢੀ ਜਾਣ ਦੇ.

ਮੈੰ ਤੇਰੀ ਹਰੇਕ ਚਾਲ ਤੋਂ ਵਾਕਿਫ ਆਂ ਉਸਤਾਦ,
ਜਿੰਦਗੀ ਦਾ ਅੱਧਾ ਹਿੱਸਾ ਮੈਂ ਹਰਾਮੀਆਂ ਤੇ ਲੁੱਚਿਆਂ ਨਾਲ ਈ ਗੁਜਾਰਿਆ.

Instagram Status Punjabi Attitude

ਕਿਸੇ ਲਈ “ਅਹਿਮ” ਹੋਣ ਦਾ ਵੀ
ਬਸ ਕਈ ਵਾਰ “ਵਹਿਮ” ਹੀ ਹੁੰਦੈ.

ਹਸਦੇ ਹੁੰਦੇ ਸੀ ਜੋ ਡੁੱਬਦੇ ਨੂੰ ਦੇਖ ਕੇ,
ਹਓਂਕਾ ਹੀ ਨਾਂ ਲੈ ਜਾਣ ਉੱਡਦੇ ਨੂੰ ਦੇਖ ਕੇ.

ਅਜੇ ਚੁੱਪ ਆ ਸੱਭ ਤਿਆਰੀਆ ਹੋਣਗੀਆ,
ਰਾਖ ਥੱਲੇ ਦੇਖੀ ਚਿੰਗਾਰੀਆ ਹੋਣਗੀਆ.

ਅਸੀਂ ਜਾਹਲੀ ਨੋਟਾਂ ਵਰਗੇ ਆ,
ਕਿੱਥੇ ਵਰਤੇਗੀ ਕਿੱਥੇ ਖਰਚੇਗੀ.

ਹੁਨਰ ਹੋਵੇਗਾ ਤਾਂ ਦੁਨੀਆਂ ਖੁਦ ਸਲਾਮ ਕਰੇਗੀ
ਅੱਡੀਆ ਚੁੱਕਣ ਨਾਲ ਕਦੇ ਕਿਰਦਾਰ ਉੱਚੇ ਨਹੀ ਹੁੰਦੇ.

ਹਾਰਨ ਵਾਲੇ ਦਾ ਵੀ ਆਪਣਾ ਹੀ ਰੁਤਬਾ ਹੁੰਦਾ ਹੈ,
ਅਫ਼ਸੋਸ ਤਾਂ ਉਹ ਕਰੇ ਜੋ ਦੌੜ ਵਿੱਚ ਸ਼ਾਮਿਲ ਨਹੀ ਸੀ.

ਵਕਤ ਵੀ ਬਦਲੇਗਾ, ਸਾਹਮਣਾ ਵੀ ਹੋਵੇਗਾ
ਬਸ ਜਿਗਰਾ ਰੱਖੀ ਅੱਖ ਮਿਲਾਉਣ ਦਾ.

ਹਕੂਮਤ ਕਰਨੀ ਬੜੀ ਸੋੌਖੀ ਹੁੰਦੀ
ਦਿਲ ਤੇ ਰਾਜ ਕਰਨੇ ਬੜੇ ਅੌਖੇ ਨੇ.

ਬੁੱਲ੍ਹੇ ਸ਼ਾਹ ਰੰਗ ਫਿੱਕੇ ਹੋ ਗਏ ਤੇਰੇ ਬਾਝੋਂ ਸਾਰੇ ,,
ਤੂੰ – ਤੂੰ ਕਰਕੇ ਜਿੱਤ ਗਏ ਸੀ ਮੈਂ – ਮੈਂ ਕਰਕੇ ਹਾਰੇ.

ਬਲੈਯਾ ਵੈਲੀ ਕਹੋਨਾ ਸੋਖਾ ਨੀ ਅੰਖ ਦਲੇਰੀ ਕਰਕੇ ਗਲਾ ਹੁਦਿਯਾ
ਜਦੋ ਥਾਨੇ ਪੁਰਾਨੇ ਖੁੰੜ ਖੜੇ ਹੋਨ ਔਥੇ ਸ਼ਫਾਰਸਾ ਨੀ ਕਾਮ ਔਦਿਯਾ.

Instagram Status Punjabi Yaari

ਜਿੱਥੇ ਦੁਨੀਆਂ ਅੱਖਾਂ ਫੇਰ ਲਉਗੀ,
ਉੱਥੇ ਤੈਨੂੰ ਅਸੀਂ ਮਿਲਾਂਗੇ ਮਿੱਤਰਾਂ.

ਕੁੜੀ ਦੇ ਸ਼ੋਂਕ ਸਾਰੇ ਜੱਗ ਤੋ ਵਖਰੇ ਨੇ,
ਏਨੀ ਤੇਰੇ ਚ ‪‎ਆਕੜ ਨੀ ਜਿੰਨੇ ਮੇਰੇ ਚ ਨਖਰੇ ਨੇ.

ਭਾਵੇਂ ਸਾਡੇ ਮੁੱਲ ਸਸਤੇ ਆ ਪਰ ਵਿਕਦੇ
ਅਸੀ ਮਹਿੰਗੇ ਮੁੱਲ ਤੇ ਵੀ ਨਹੀ.

ਪਤਾ ਨਹੀਂ ਸੁਧਰ ਗਿਆ ਜਾਂ ਵਿਗੜ ਗਿਆ
ਇਹ ਮਨ ਹੁਣ ਕਿਸੇ ਨਾਲ ਬਹਿਸ ਨਹੀਂ ਕਰਦਾ.

ਕਿਸਮਤ ਆਪਣੀ ਰੱਬ ਤੋਂ ਲਿਖਵਾ ਕੇ ਲਿਆਏ ਹਾਂ,
ਇੰਝ ਤਾਂ ਨੀਂ ਸੱਜਣਾ ਤੇਰੇ ਏਨੇ ਕਰੀਬ ਆਏ ਹਾਂ.

ਪਹਿਲਾ ਦੋਸਤੀ ਚ ਹਿਸਾਬ ਕਿਤਾਬ ਨਹੀਂ ਹੁੰਦੇ ਸੀ ਤੇ ਪਿਆਰ ਗੂੜੇ ਹੁੰਦੇ ਸੀ,
ਹੁਣ ਤਾਂ ਦੋਸਤੀ ਪੈਸੇ ਤੇ ਮਤਲਬ ਲਈ ਹੁੰਦੀ ਹੈ.

ਜੇ ਤੂੰ ਰੱਖੇਗਾ ਬਣਾਕੇ ਰਾਣੀ ਦਿਲ ਦੀ
ਵਾਗ ਰਾਜਿਆ ਦੇ ਰੱਖਿਆ ਕਰੂ.

ਜਿੰਨੀ ਦਿੱਤੀ ਰੱਬ ਨੇ ਆ ਕੱਢੁ ਟੌਰ ਨਾਲ
ਗੱਲੀਂ ਬਾਤੀਂ ਏਥੇ ਸਾਨੂੰ ਬੜੇ ਮਾਰਦੇ.

ਨਜ਼ਰਾ ਚ ਲੱਲੀ-ਛੱਲੀ ਬੜੀ ਫਿਰਦੀ ਹਿੱਟ
ਲਿਸਟਾਂ ਚ ਆਉਣ ਸਿੱਧੇ ਯਾਰ ਕੁੜੇ.

ਅਸੀਂ ਓਹ ਹਾਂ ” ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ ਲਈ
‘ਲੋਂਕ ਤਾਂ ਕੀ ‘ ਅਪਣਿਆ ਦਾ ਵੀ ਪੂਰਾ ਜੋਰ ਲੱਗਿਆ ਹੋਇਆ.

Instagram Status Punjabi Sad

ਹੁੰਦੀਆਂ ਸਲਾਮਾਂ ਜੱਟੀ ਦੇ ਸਵੈਗ ਨੂੰ
ਤੇਰੀ ਕੁੰਡੀ ਮੁੱਛ ਲਾਉਂਦੀ ਨਿਰੀ ਅੱਗ ਮੁੰਡਿਆਂ.

ਸਭ ਤੋ ਉੱਚਾ ਰੁੱਤਬਾ ਚੁੱਪ ਦਾ ਏ, ਲਫ਼ਜ਼ਾਂ ਦਾ ਕੀ ਏ,
ਇਹ ਤਾਂ ਹਾਲਾਤ ਦੇਖ ਕੇ ਬਦਲ ਜਾਂਦੇ ਨੇ.

ਸਿਰਫ ਦੋ ਹੀ ਚੀਜ਼ਾਂ ਚੰਗੀਆਂ ਲੱਗਦੀਆਂ ਨੇ
ਇੱਕ ਤੂੰ ਤੇ ਇੱਕ ਤੇਰਾ ਸਾਥ.

ਪੱਤਿਆਂ ਤੇ ਲਿਖ ਸਰਨਾਵੇਂ ਤੇਰੇ ਵਲ ਘਲਦੇ ਆਂ
ਗੁੱਸਾ ਗਿਲਾ ਛੱਡ ਦਈਦਾ ਵਾਪਸ ਮੁੜ ਚਲਦੇ ਆ.

ਆਕੜ ਪੂਰੀ ਰਖਾਂਗੇ ਆਕੜਖੋਰਾਂ ਨਾਲ
ਅਦਬ ਨਾਲ ਪੇਸ਼ ਆਵਾਗੇ ਬਾਕੀ ਹੋਰਾਂ ਨਾਲ.

ਜ਼ਿੰਦਗੀ ਚਾਹੇ ਕਿੰਨੇ ਵੀ ਜ਼ੁਲਮ ਕਰਦੀ ਰਹੇ ਜਿਉਣ ਦਾ ਮਕਸਦ ਨਹੀਂ ਭੁੱਲੀਦਾ,
ਹੀਰਿਆਂ ਦੀ ਤਲਾਸ਼ ਵਿੱਚ ਨਿਕਲੇ ਹੋਈਏ ਤਾਂ ਮੋਤੀਆਂ ਤੇ ਨਹੀਂ ਡੁੱਲ੍ਹੀਦਾ.

ਮੈਨੂੰ ਕਿਸੇ ਦੇ ਬਦਲਣ🖤 ਦਾ ਕੋਈ ਦੁੱਖ ਨੀ
ਮੈਂ ਤਾਂ ਆਪਣੇ ਏਤਬਾਰ ਤੋਂ ਸ਼ਰਮਿੰਦਾ ਆ.

ਅੱਗ ਬੁਹਤ ਲੱਗਦੀ ਆ ਲੋਕਾ ਦੇ
ਜੇ ਉਹਨਾ ਨਾਲ ਉਹਨਾਂ ਵਰਗਾ ਸਲੂਕ ਕਰੀਏ.

ਤੇਨੂੰ ਚਿੱਟੇ ਦਿਨ ਲੈਜੂ ਕਾਲੀ ਰੇਂਜ ਚੱਕ ਕੇ
ਸਿਵਿਆਂ ਚ ਜਾਕੇ ਹੀ ਬਰੇਕ ਮਾਰਨੀ.

ਕੁੜੀਏ ਨੀ ਅਜੇ ਕੱਲੀ ਐਨਕ ਨੂੰ ਦੇਖਲੈ
ਅੱਖ ਨਾਲ ਅੱਖ ਤੂੰ ਮਿਲਾਉਣ ਜੋਗੀ ਹੋਈ ਨਹੀਂ.

Instagram Status Punjabi Love

ਸ਼ੌਕੀਨੀ ਵਿਚ ਰਹਿੰਦੇ ਆ ਸਕੀਮਾਂ ਵਿੱਚ ਨਹੀਂ
ਰੋਹਬ ਜਿੰਦਗੀ ਚ ਰੱਖੀ ਦਾ ਡਰੀਮਾ ਵਿੱਚ ਨਹੀ.

ਖਿਲਾਫ ਕਿੰਨੇ ਨੇ, ਫ਼ਰਕ ਨਹੀਂ ਪੈਂਦਾ
ਜਿੰਨਾ ਦਾ ਸਾਥ ਆ ਉਹ ਲਾਜਵਾਬ ਨੇਂ.

ਸਮੁੰਦਰ ਵਰਗਾ ਰੁਤਬਾ ਰੱਖ ਮਿੱਤਰਾ,
ਨਦੀਆਂ ਆਪ ਮਿਲਣ ਆਉਣਗੀਆਂ.

ਅਸੂਲਾਂ ਦੇ ਅਧਾਰ ਤੇ ਜਿੰਦਗੀ ਜਿਉਂਦੇ ਆ,
ਕਿਸੇ ਦੇ ਮੰਨੇ ਨੀ ਤੇ ਆਪਣੇ ਕਦੇ ਤੋੜੇ ਨੀ.

ਨਾ ਪਿੰਡ ਵਿਚ ਮਸ਼ਹੂਰ ਨਾ ਦਿਲ ਵਿੱਚ ਗਰੂਰ ,
ਮਾਣ ਕਰਦੇ ਆ ਮਾਪੇ ਪੁਤ ਸਾਡਾ ਬੁਰੇ ਕੰਮਾਂ ਤੋਂ ਦੂਰ.

ਕੁੜਤਾ ਪਜਾਮਾ ਚਿੱਟਾ ਯਾਰਾਂ ਦਾ ਸਵੈਗ ਆ
ਜੱਟ ਕਾਹਦਾ ਬੱਲੀਏ ਨਿਰੀ ਉਹ ਮਜੈਲ ਆ.

ਅੰਬਰ’ਚ ਉੱਡਣ ਵਾਲੇ ਜਹਾਜ਼ ਕੁਬਾੜ ਵਿਕੇ ਨੇ
ਉੱਚੀ “ਹਵਾ ਚ ਰਹਿਣ ਵਾਲਿਓ ਜਰਾ ਧਿਆਨ ਰੱਖਿਓ.

ਆਪਣਿਆਂ ਨਾਲ ਬਿਤਾਈਆਂ ਘੜੀਆਂ ਦੇ
ਕਦੀ ਸੈੱਲ ਨਹੀਂ ਮੁੱਕਿਆ ਕਰਦੇ.

ਸਾਨੂੰ ਕੋਈ “ਬੁਲਾਵੇ” ਜਾਂ ਨਾ “ਬੁਲਾਵੇ” ਕੋਈ “ਚੱਕਰ” ਨੀ ਪਰ ਅਸੀਂ
“ਭੇਡਾਂ” “ਚ” ਰਹਿਣ ਨਾਲੋਂ “ਕੱਲੇ” ਰਹਿਣਾ “ਪਸੰਦ” ਕਰਦੇ ਆ.

ਔਕਾਤ ਨਾਲੋ ਵੱਧ ਕਦੇ ਫੜ ਨਹਿਓ ਮਾਰੀ ਦੀ,
ਫੋਕੇ ਲਾਰਿਆਂ ਦੇ ਨਾਲ ਦੁਨੀਆ ਨੀ ਚਾਰੀ ਦੀ.

Conclusion

ਮੈਨੂੰ ਉਮੀਦ ਹੈ ਕਿ ਤੁਹਾਨੂੰ Instagram Status Punjabi ਜ਼ਰੂਰ ਪਸੰਦ ਆਏ ਹੋਣਗੇ। ਇੱਥੇ ਤੁਹਾਡੇ ਲਈ ਸਾਂਝੇ ਕੀਤੇ ਗਏ ਕੁਝ ਵਧੀਆ Instagram Status in Punjabi ਹਨ। ਉਹਨਾਂ ਨੂੰ ਆਪਣੇ Instagram Status ‘ਤੇ ਪਾਓ ਅਤੇ ਆਪਣੇ ਦੋਸਤਾਂ ਨਾਲ ਵੀ ਸਾਂਝਾ ਕਰੋ। ਤੁਹਾਨੂੰ ਇਹਨਾਂ Instagram Status ਵਿੱਚ ਕਿਹੜਾ ਸਟੇਟਸ ਸਭ ਤੋਂ ਵੱਧ ਪਸੰਦ ਆਇਆ, ਹੇਠਾਂ ਕਮੈਂਟ ਬਾਕਸ ਵਿੱਚ ਟਿੱਪਣੀ ਕਰੋ।

Related Post –

Leave a Reply

Your email address will not be published. Required fields are marked *