Punjabi Quotes for Girls – ਅੱਜ ਦੀਆਂ ਕੁੜੀਆਂ ਕਿਸੇ ਵੀ ਲੜਕੇ ਤੋਂ ਘੱਟ ਨਹੀਂ ਹਨ ਚਾਹੇ ਕੋਈ ਵੀ ਖੇਤਰ ਹੋਵੇ, ਤੁਹਾਨੂੰ ਹਰ ਜਗ੍ਹਾ ਕੁੜੀਆਂ ਮਿਲ ਜਾਣਗੀਆਂ। ਅੱਜ ਸੋਸ਼ਲ ਮੀਡੀਆ ਦਾ ਯੁੱਗ ਹੈ, ਕੁੜੀਆਂ ਵੀ ਆਪਣੇ ਸਟੇਟਸ ‘ਤੇ ਤਰ੍ਹਾਂ-ਤਰ੍ਹਾਂ ਦੇ ਕਿਊਟ ਰੱਖਦੀਆਂ ਹਨ ਅਤੇ ਦੋਸਤਾਂ ਨਾਲ ਸ਼ੇਅਰ ਵੀ ਕਰਦੀਆਂ ਰਹਿੰਦੀਆਂ ਹਨ।
ਅੱਜ ਦੀ ਪੋਸਟ ਵਿੱਚ, ਅਸੀਂ ਤੁਹਾਡੇ ਲਈ Punjabi Quotes for Girls ਲੈ ਕੇ ਆਏ ਹਾਂ, ਜੋ ਤੁਹਾਨੂੰ ਬਹੁਤ ਪਸੰਦ ਆਉਣਗੇ, ਤੁਸੀਂ ਇਹਨਾਂ ਸਾਰੇ ਪੰਜਾਬੀ ਹਵਾਲੇ ਨੂੰ ਆਪਣੇ ਸਟੇਟਸ ਵਿੱਚ ਪਾ ਸਕਦੇ ਹੋ ਅਤੇ ਆਪਣੇ ਦੋਸਤਾਂ ਨਾਲ ਸਾਂਝਾ ਕਰ ਸਕਦੇ ਹੋ।
Punjabi Quotes for Girls
ਮੇਰਾ ਲਿਬਾਸ ਸੀ ਉਹ ਸ਼ਖਸ
ਰਕੀਬਾਂ ਨੂੰ ਮੁਬਾਰਕ ਹੋਵੇ ਉਤਰਨ ਮੇਰੀ.
ਕੌਣ ਭੁਲਾ ਸਕਦਾ ਹੈ ਕਿਸੇ ਨੂੰ,
ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦੀਆਂ ਨੇ.
ਰੁੱਖਾਂ ਵਰਗਾ ਸਬਰ, ਖੂਹਾਂ ਜਹੀ ਗਹਿਰਾਈ,
ਕੱਖਾਂ ਵਾਂਗ ਮੁਹੱਬਤ ਰੁਲੀ ਤੇ ਉਮਰਾਂ ਲਈ ਜੁਦਾਈ.
ਪਾਣੀ ਦਰਿਆ ‘ਚ ਹੋਵੇ ਜਾਂ ਅੱਖਾਂ ਚ’
ਗਹਿਰਾਈ ਤੇ ਰਾਜ ਦੋਵਾਂ ਚ’ ਹੁੰਦੇ ਆ.
ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ,
ਯਾਦ ਵੀ ਓਹੀ ਆਉਂਦੇ ਨੇ.
ਦੂਰੀਆਂ ਵਿੱਚ ਹੀ ਪਰਖੇ ਜਾਂਦੇ ਨੇ ਰਿਸ਼ਤੇ ਅੱਖਾਂ
ਸਾਹਮਣੇ ਤਾਂ ਸਾਰੇ ਹੀ ਵਫ਼ਾਦਾਰ ਹੁੰਦੇ ਨੇ.
ਥੋੜਾ ਬਹੁਤਾ ਇਸ਼ਕ ਤਾਂ ਉਹਨੂੰ ਵੀ ਹੋਣਾ ਏ, ਸਿਰਫ
ਦਿਲ ਤੋੜਨ ਲਈ ਕੋਈ ਐਨਾ ਸਮਾਂ ਨੀ ਖਰਾਬ ਕਰਦਾ.
ਇਹ ਤਾਂ ਭੁਲੇਖੇ ਹੀ ਨੇ ਸੱਜਣਾ ਜੋ ਜੀਂਦੇ ਜੀਅ
ਨਹੀਂ ਮਿਲਿਆ ਓਹਨੇ ਮਰ ਕੇ ਕੀ ਮਿਲਣਾ.
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ,
ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ.
ਤੇਰੀ ਨਰਾਜਗੀ ਵੀ ਜਾਇਜ ਹੈ ,
ਮੈਂ ਵੀ ਖੁੱਦ ਤੋਂ ਖੁਸ਼ ਨਹੀਂ ਹਾਂ ਅੱਜਕਲ.
Attitude Punjabi Quotes for Girls
ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ
ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ.
ਅਸੂਲਾਂ ਦੇ ਅਧਾਰ ਤੇ ਜਿੰਦਗੀ ਜਿਉਂਦੇ ਆ,
ਕਿਸੇ ਦੇ ਮੰਨੇ ਨੀ ਤੇ ਆਪਣੇ ਕਦੇ ਤੋੜੇ ਨੀ.
ਬਾਤ ਤੋਂ ਪਿਆਰ ਉਰ ਇੱਜਤ ਕੀ ਹੋਤੀ ਹੈ ਜਨਾਬ
ਹਰ ਕਿਸੀ ਕੋ ਸਲਾਮ ਕਰੇ ਐਸੀ ਹਮਾਰੀ ਫਿਤਰਤ ਨਹੀਂ.
ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ,
ਸ਼ਕਲ ਤਾਂ ਉਮਰ ਤੇ ਹਾਲਾਤਾ ਨਾਲ ਬਦਲ ਜਾਂਦੀ ਹੈ.
ਰੰਗ ਭਾਵੇਂ ਤੇਰਾ ਦੁੱਧ ਵਰਗਾ
ਪਰ ਤੇਰੀ ਚਾਹ ਵਾਂਗ ਆਦਤ ਪੈ ਗਈ.
ਵਕਤ ਦਾ ਪਾਸਾ ਕਦੇ ਵੀ ਪਲਟ ਸਕਦਾ
ਵਧੀਕੀ ਉਹੀ ਕਰਨਾ ਜੋ ਸਹਿ ਸਕੋ.
ਦਿਲ ਤਾ ਬੜਾ ਕਰਦਾ ਕਿ ਤੇਰੇ ਨਾਲ ਗੱਲ ਕਰਾ,
ਪਰ ਤੇਰੀ ਆਕੜ ਹੀ ਨਹੀਂ ਮੁਕਦੀ.
ਕੋਈ ਪਿਆਰ, ਕੋਈ ਦਰਦ ਨਹੀਂ,
ਕੁਆਰੇ ਰਹੋ, ਸਿਰਫ ਲਾਭ.
ਜਿਹਦੀ ਰਗ ਵਿਚ ਫਤਿਹ,
ੳਹਦੀ ਜੱਗ ਵਿਚ ਫਤਿਹ.
ਲੋਕ ਮੈਨੂੰ ਕਹਿੰਦੇ ਹਨ ਕਿ ਮੈਂ ਬਦਲ ਗਿਆ ਹਾਂ,
ਮੈਂ ਨਹੀਂ ਬਦਲਿਆ। ਮੈਂ ਸੁਧਾਰਿਆ.
Sad Punjabi Quotes for Girls
ਹੁਣ ਤਾਂ ਯਾਰ ਡਰ ਜਿਹਾ ਲੱਗਦਾ,
ਜਦੋਂ ਕੋਈ ਕਹਿੰਦਾ ਤੁਸੀਂ ਤਾਂ ਸਾਡੇ ਆਪਣੇ ਹੋ
ਇਮਾਨਦਾਰੀ ਨਾਲ ਹਾਸੇ ਵੰਡ ਸੱਜਣਾ
ਦਿਲ ਤੋੜਨ ਦਾ ਕੰਮ ਬੇਈਮਾਨ ਕਰਦੇ ਆ.
ਜੇ ਤੇਰੇ ਬਿਨਾ ਸਰਦਾ ਹੁੰਦਾ,
ਤਾਂ ਕਾਤੋਂ ਮਿਨਤਾਂ ਤੇਰੀਆਂ ਕਰਦੇ.
ਪਤਾ ਨਹੀਂ ਕਿਹੜੀ ਗੱਲੋਂ ਉਹ ਮੇਰੇ ਨਾਲ ਨਰਾਜ਼ ਹੈ
ਸੁਪਨੇ ਚ ਵੀ ਮਿਲਦੀ ਵੀ ਹੈ ਤਾਂ ਗੱਲ ਵੀ ਨਹੀਂ ਕਰਦੀ.
ਨਾਂ ਹੁਣ ਉਹ ਮਿਲਦੀ ਹੈ, ਤੇ ਨਾਂ ਮੈਂ ਰੁਕਦਾ ਹਾਂ,
ਪਤਾ ਨਹੀਂ ਤਾਂ ਰਸਤਾ ਗਲਤ ਹੈ ਪਤਾ ਨਹੀਂ ਤਾਂ ਮੰਜ਼ਿ.
ਅਸੀਂ ਸਿੱਧੇ ਸਾਧੇ ਵਲ ਵਿੰਗ ਨਹੀਂ ਆਉਂਦੇ
ਬਸ ਸਬਰ ਹੈ ਸਾਡਾ ਰੌਲਾ ਨੀ ਪਾਉਦੇ.
ਰਿਸ਼ਤੋ ਕੋ ਵਕਤ ਔਰ ਹਾਲਾਤ ਬਦਲ ਦੇਤੇ ਹੈ
ਅਬ ਤੇਰਾ ਜਿਕਰ ਹੋਣੇ ਪਰ ਹਮ ਬਾਤ ਬਦਲ ਦੇਤੇ ਹੈ.
ਬਹੁਤ ਲੋਕੀ ਪੁੱਛਦੇ ਨੇਂ, ਕਿਸਦੇ ਲਈ ਲਿਖਦੇ ਹੋ,
ਦਿਲ ਜਵਾਬ ਦਿੰਦਾ ਹੈ ਕਿ ਕਾਸ਼ ਕੋਈ ਹੁੰਦਾ.
ਮੈਂ ਸਾਰੀ ਉਮਰ ਕੰਡਿਆਂ ਤੋਂ ਬੱਚ ਕੇ ਚੱਲਦਾ ਰਿਹਾ ,
ਪਰ ਮੈਨੂੰ ਕੀ ਪਤਾ ਸੀ, ਕਿਸੱਟ ਫੁੱਲ ਤੋਂ ਲੱਗ ਜਾਵੇਗੀ.
ਵੇ ਤੂੰ ਜਦੋਂ ਗੱਲ ਕਰੇਂ ਬੱਸ ਕਰੇਂ ਵੈਰ ਦੀ
ਅਸੀਂ ਜਦੋਂ ਖੈਰ ਮੰਗੀ ! ਮੰਗੀ ਤੇਰੀ ਖੈਰ ਦੀ.
Love Punjabi Quotes for Girls
ਜੇ ਤੂੰ ਰੱਖੇਗਾ ਬਣਾਕੇ ਰਾਣੀ ਦਿਲ ਦੀ
ਵਾਗ ਰਾਜਿਆ ਦੇ ਰੱਖਿਆ ਕਰੂ.
ਤੇਰੇ ਨਾਲ ਚਲਦਿਆ ਮੰਜਿਲ ਭਾਵੇਂ ਨਾ ਮਿਲੇ,
ਪਰ ਵਾਅਦਾ ਰਿਹਾ ਸਫਰ ਯਾਦਗਾਰ ਰਹੂਗਾ.
ਬਹੁਤ ਚੰਗਾ ਲੱਗਦਾ ਹੈ ਜਦੋਂ ਕੋਈ ਸਾਡੀ
ਪਰਵਾਹ ਸਾਡੇ ਤੋਂ ਵੀ ਜ਼ਿਆਦਾ ਕਰਦਾ ਹੈ.
ਵੇਖੀਂ ਅੱਜ ਨਾ ਨਾਂਹ ਕਰ ਦਈ
ਅੱਜ ਦਿਨ ਵੈਲੇਨਟਾਈਨ ਦਾ.
ਇਜਹਾਰ ਤੋਂ ਨਹੀਂ ਇੰਤਜ਼ਾਰ ਤੋਂ ਪਤਾ
ਲੱਗਦਾ ਕੇ ਮਹੋਬਤ ਕਿੰਨੀ ਗਹਿਰੀ ਹੈ.
ਰਿਸ਼ਤਾ ਦਿਲ ਤੋਂ ਹੋਣਾ ਚਾਹੀਦਾ ਹੈ ਸ਼ਬਦਾਂ ਤੋਂ ਨਹੀਂ,
ਪਰ ਨਾਰਾਜ਼ਗੀ ਸ਼ਬਦਾਂ ਤੋ ਹੋਣੀ ਚਾਹੀਦੀ ਹੈ ਦਿਲ ਤੋਂ ਨਹੀਂ.
ਇਸ਼ਕ ਨਿਮਾਣਾ ਰਾਹ ਤੱਕਦਾ,
ਹੁਸਨ ਹਮੇਸ਼ਾ ਆਕੜ ਰੱਖਦਾ .
ਸ਼ਿਕਾਇਤ ਤਾਂ ਖੁਦ ਨਾਲ ਆ,
ਪਰ ਮੁਹੱਬਤ ਤਾਂ ਅੱਜ ਵੀ ਤੇਰੇ ਨਾਲ ਆ.
ਜਦੋਂ ਤੁਸੀਂ ਮੇਰੀ ਫਿਕਰ ਕਰਦੇ ਹੋ ਨਾ,
ਉਦੋਂ ਮੈਨੂੰ ਜ਼ਿੰਦਗੀ ਜੰਨਤ ਜਿਹੀ ਲੱਗਣ ਲੱਗ ਜਾਂਦੀ ਹੈ.
ਤੇਰੀ ਸਾਦਗੀ ਨੇ ਮਨ ਮੋਹ ਲਿਆ,
ਮੈਨੂੰ ‘ਮੇਰੇ’ ਤੋਂ ਹੀ ਖੋਹ ਲਿਆ.
Friendship Punjabi Quotes for Girls
ਯਾਰ ਬੰਦੂਕਾਂ ਵਰਗੇ ਕੀ ਕਰਨਾ ਹਥਿਆਰਾਂ ਨੂੰ
ਲੰਮੀਆਂ ਉਮਰਾਂ ਬਕਸ਼ੇ ਰੱਬ ਜਿਗਰੀ ਯਾਰਾਂ ਨੂੰ.
ਨਾਲ ਤਿੰਨ ਚਾਰ ਰਹਿੰਦੇ ਜੋ ਹਜਾਰਾਂ ਵਰਗੇ,
ਲੋਕੀ ਲੱਭਦੇ ਨੇ ਯਾਰ ਸਾਡੇ ਯਾਰਾਂ ਵਰਗੇ.
ਜੋ ਨਾਲ ਰਹਿ ਕੇ ਕੁੱਝ ਸੁਆਰ ਨਾ ਸਕੇ
ਖਿਲਾਫ ਹੋਕੇ ਕੀ ਵਿਗਾੜ ਲੈਣਗੇ.
ਅਸੀ ਝੂਠੇ ਸਾਡਾ ਪਿਆਰ ਵੀ ਝੂਠ
ਤੈਨੂੰ ਕੋਈ ਸੱਚਾ ਮਿਲੇ ਅਸੀ ਦੁਆ ਕਰਾਂਗੇ.
ਨਾਲ ਰਹਿੰਦੇ ਜੋ ਚਾਰ ਪੰਜ ਹਜਾਰਾਂ ਵਰਗੇ,
ਲੋਕੀ ਲਭਦੇ ਨੇ ਯਾਰ ਸਾਡੇ ਯਾਰਾ ਵਰਗੇ.
ਯਾਰ ਤੇ ਹਥਿਆਰ ਦੋਵੇਂ ਚੰਗੀ ਨਸਲ ਦੇ ਰੱਖੋ,
ਯਾਰ ਜਾਨ ਦੇਣੀ ਜਾਣਦਾ ਹੋਵੇ ਤੇ ਹਥਿਆਰ ਜਾਨ ਲੈਣੀ.
ਕਾਹਤੋਂ ਡਰ-ਡਰ ਲਾਉਨੀ ਐਂ ਤੂੰ ਯਾਰੀਆਂ
ਜੱਟਾਂ ਦੇ ਪੁੱਤ ਮਾੜੇ ਨੀ ਹੁੰਦੇ.
ਗੱਲ ਮਿੱਤਰਾਂ ਦੀ ਕਦੇ ਨਹੀਓ ਮੋੜਦੇ
ਨੀ ਰੱਖਦੇ ਆਂ ਮੁੱਛਾਂ ਮੋੜਕੇ.
ਵਾਧਾ ਕਰਕੇ ਮੁੱਕਰ ਜਾਵਾਂ, ਏਦਾਂ ਦਾ ਤੇਰਾ ਯਾਰ ਨੀਂ,
ਇਹ ਮੇਰਾ ਦਿਲ ਆ ਕਮਲੀਏਂ ਕੋਈ ਪੰਜਾਬ ਦੀ ਸਰਕਾਰ ਨੀਂ.
ਯਾਰ ਵੀ ਬਣੇ ਆ,ਦੁਸ਼ਮਣ ਵੀ ਬਣੇ ਆ
ਪਰ ਚਮਚੇ ਨਾ ਬਣੇ ਕਿਸੇ ਦੇ ਵੀ ਬਲਿਆ.
Instagram Punjabi Quotes for Girls
ਦਿਲਦਾਰਾਂ ਦੀ ਕਮੀ ਤਾਂ ਸਾਨੂੰ ਵੀ ਨੀ ਪਰ
ਜਜਬਾਤਾਂ ਨਾਲ ਖੇਡੀਏ ਇਹੋ ਜਿਹਾ ਜਮੀਰ ਨੀ.
ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ
ਬੋਲਣਾ ਵੀ ਆਉਦਾ ਤੇ ਰੋਲਣਾ ਵੀ.
ਮੈਂ ਜਾਣਦਾ ਹਾਂ ਕਿ ਮੈਂ ਸ਼ਾਨਦਾਰ ਹਾਂ,
ਇਸ ਲਈ ਮੈਨੂੰ ਤੁਹਾਡੀ ਰਾਏ ਦੀ ਪਰਵਾਹ ਨਹੀਂ ਹੈ.
ਬੁੱਲ੍ਹੇ ਸ਼ਾਹ ਰੰਗ ਫਿੱਕੇ ਹੋ ਗਏ ਤੇਰੇ ਬਾਝੋਂ ਸਾਰੇ
ਤੂੰ – ਤੂੰ ਕਰਕੇ ਜਿੱਤ ਗਏ ਸੀ ਮੈਂ -ਮੈਂ ਕਰਕੇ ਹਾਰੇ.
ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ
ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ.
ਖੁਸ਼ੀ ਉਹ ਹੁੰਦੀ ਹੈ ਜੋ ਵਾਪਰਦਾ ਹੈ ਜਦੋਂ ਤੁਸੀਂ ਉਹ
ਕਰਦੇ ਹੋ ਜੋ ਤੁਹਾਡਾ ਦਿਲ ਚਾਹੁੰਦਾ ਹੈ.
ਮੁਸੀਬਤ ਤਾਂ ਮਰਦਾ ਤੇ ਪੈਂਦੀ ਰਹਿੰਦੀ ਏ
ਦਬੀ ਨਾਂ ਤੂੰ ਦੁਨੀਆਂ ਸੁਆਦ ਲਹਿੰਦੀ ਏ.
ਵਕਤ ਜਦੋਂ ਫੈਸਲੇ ਕਰਦਾ ਹੈ
ਤਾਂ ਗਵਾਹਾਂ ਦੀ ਲੋੜ ਨਹੀਂ ਪੈਂਦੀ.
ਬਹਿਸਾਂ ਲਈ ਜ਼ਿੰਦਗੀ ਬਹੁਤ ਛੋਟੀ ਹੈ
ਬਸ ਕਹੋ “ਮੈਨੂੰ ਪਰਵਾਹ ਨਹੀਂ ਹੈ,” ਅਤੇ ਅੱਗੇ ਵਧੋ.
ਕਿਹੜੀਆ ਤੂੰ ਨੱਡੀਆ ਦੀ ਗੱਲ ਕਰਦਾ ਵੇ
ਤੇਰਾ ਅਸਲੀ ਜੱਟੀ ਨਾਲ ਬਾਹ ਨੀ ਪਿਆ.
Conclusion
ਮੈਨੂੰ ਉਮੀਦ ਹੈ ਕਿ ਤੁਹਾਨੂੰ Punjabi Quotes for Girls ਜ਼ਰੂਰ ਪਸੰਦ ਆਏ ਹੋਣਗੇ। ਕੁੜੀਆਂ ਲਈ Punjabi Quotes for Girls ਬਾਰੇ ਸਾਨੂੰ ਟਿੱਪਣੀਆਂ ਵਿੱਚ ਦੱਸੋ ਅਤੇ ਇਸਨੂੰ ਸੋਸ਼ਲ ਮੀਡੀਆ ‘ਤੇ ਆਪਣੇ ਦੋਸਤਾਂ ਨਾਲ ਸਾਂਝਾ ਕਰੋ।
Related Post –
- Sad Quotes in Punjabi
- Love Quotes in Punjabi
- Punjabi Shayari on Life
- Attitude Quotes in Punjabi
- Waheguru Quotes in Punjabi