Sad Quotes in Punjabi – ਹਰ ਮਨੁੱਖ ਦਾ ਜੀਵਨ ਸੁੱਖ-ਦੁੱਖ ਦੇ ਚੱਕਰ ਵਿੱਚੋਂ ਲੰਘਦਾ ਹੈ। ਸ਼ਾਇਦ ਹੀ ਕੋਈ ਅਜਿਹਾ ਵਿਅਕਤੀ ਹੋਵੇਗਾ ਜਿਸ ਨੂੰ ਆਪਣੀ ਜ਼ਿੰਦਗੀ ਵਿਚ ਮੁਸੀਬਤ ਨਾ ਆਈ ਹੋਵੇ। ਕਈ ਵਾਰ ਅਜਿਹੇ ਹਾਲਾਤ ਪੈਦਾ ਹੁੰਦੇ ਹਨ ਜਦੋਂ ਸਾਡੇ ‘ਤੇ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਤਾਂ ਕੁਝ ਲੋਕ Sad Quotes ਪੜ੍ਹ ਕੇ ਆਪਣਾ ਦੁੱਖ, ਦਰਦ, ਦਰਦ ਘੱਟ ਕਰ ਲੈਂਦੇ ਹਨ।
ਅੱਜ ਦੀ ਪੋਸਟ ਵਿੱਚ, ਅਸੀਂ ਤੁਹਾਡੇ ਲਈ Sad Quotes in Punjabi ਦਾ ਸਭ ਤੋਂ ਵਧੀਆ ਸੰਗ੍ਰਹਿ ਲੈ ਕੇ ਆਏ ਹਾਂ। ਇਹ Sad Quotes ਦੁਨੀਆ ਦੇ ਮਹਾਨ ਲੋਕਾਂ ਦੁਆਰਾ ਕਹੇ ਗਏ ਹਨ, ਜੋ ਤੁਹਾਨੂੰ ਬਹੁਤ ਪਸੰਦ ਆਉਣਗੇ। ਤੁਸੀਂ ਆਪਣੇ ਪਾਰਟਨਰ ਨਾਲ ਇਨ੍ਹਾਂ ਹਵਾਲੇ ਸਾਂਝੇ ਕਰਕੇ ਆਪਣੇ ਦਿਲ ਦਾ ਦਰਦ ਘੱਟ ਕਰ ਸਕਦੇ ਹੋ।
Sad Quotes in Punjabi
ਮੇਰਾ ਲਿਬਾਸ ਸੀ ਉਹ ਸ਼ਖਸ
ਰਕੀਬਾਂ ਨੂੰ ਮੁਬਾਰਕ ਹੋਵੇ ਉਤਰਨ ਮੇਰੀ.
ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ,
ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ.
ਦਿਲ ਜੋੜਨਾ ਕੰਮ ਏ ਸਾਡਾ ਤੋੜਨਾ ਤੇਰੀ ਹੀ ਰੀਤ ਏ
ਅੱਜ ਕੱਲ ਦੇਖ ਲੈ ਕੱਲਾ ਚੰਗਾ ਤੇਰੇ ਨਾਲ ਟੁੱਟ ਗਈ ਸਾਡੀ ਪ੍ਰੀਤ ਏ.
ਖੇਡ ਕੇ ਚਲਾਕੀ ਜਿੱਤੇ ਨੀ ਕਦੇ
ਹੋਕੇ ਜਜ਼ਬਾਤੀ ਭਾਵੇਂ ਹਾਰ ਜਾਨੀ ਆ.
ਕਾਫੀ ਤਜ਼ਰਬਾ ਹੁਣ ਜਿੰਦਗੀ ਦਾ ਮਿੱਠੇ
ਲਫ਼ਜ਼ਾਂ ‘ਚ ਜ਼ਹਿਰ ਦੇਖ ਲਈਦਾ ਹੁਣ.
ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰੂ ਖੋਣ ਦਾ ,
ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ
ਰੁੱਖਾਂ ਵਰਗਾ ਸਬਰ, ਖੂਹਾਂ ਜਹੀ ਗਹਿਰਾਈ,
ਕੱਖਾਂ ਵਾਂਗ ਮੁਹੱਬਤ ਰੁਲੀ ਤੇ ਉਮਰਾਂ ਲਈ ਜੁਦਾਈ.
ਵਕਤ ਬੜਾ ਬੇਈਮਾਨ ਹੈ,
ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ.
ਟੁੱਟ ਚੁੱਕੇ ਸੁਪਨਿਆਂ ਅਤੇ ਰੁੱਸ ਚੁੱਕੇ ਆਪਣਿਆਂ ਨੇ ਰੁਆ ਦਿੱਤਾ,
ਨਹੀਂ ਤਾਂ ਖੁਸ਼ੀ ਸਾਡੇ ਕੋਲ ਮੁਸਕਰਾਉਣਾ ਸਿੱਖਣ ਆਇਆ ਕਰਦੀ ਸੀ.
ਹਮਸਫਰ ਸਮਝੀ ਬੈਠੇ ਸੀ,
ਪਰ ਉਹ ਮੁਸਾਫਿਰ ਨਿਕਲੇ.
Punjabi Sad Quotes
ਅਸੀਂ ਤਾਂ ਸੱਜਣਾ ਤੈਨੂੰ ਗੁਲਾਬ ਦਾ ਫੁੱਲ ਸਮਝਦੇ ਸੀ,
ਤੂੰ ਤੇ ਸੱਜਣਾ ਕੰਡਿਆ ਦਾ ਦਰਜਾ ਦੇਣ ਲਈ ਮਜ਼ਬੂਰ ਕਰਤਾ.
ਕੋਈ ਮੁਕਾਬਲਾ ਨੀ ਇਹਨਾਂ ਦਾ ਲੱਖਾਂ ਤੇ ਹਜ਼ਾਰਾਂ ਵਿੱਚ
ਚਿਣੇ ਗਏ ਸੀ ਕੌਮ ਖਾਤਿਰ ਸਰਹਿੰਦ ਦੀਆਂ ਦਿਵਾਰਾਂ ਵਿੱਚ.
ਜੇ ਤੇਰੇ ਬਿਨਾ ਸਰਦਾ ਹੁੰਦਾ,
ਤਾਂ ਕਾਤੋਂ ਮਿਨਤਾਂ ਤੇਰੀਆਂ ਕਰਦੇ.
ਅਸੀ ਝੂਠੇ ਸਾਡਾ ਪਿਆਰ ਵੀ ਝੂਠ,
ਤੈਨੂੰ ਕੋਈ ਸੱਚਾ ਮਿਲੇ ਅਸੀ ਦੁਆ ਕਰਾਂਗੇ.
ਯਾਰੀ ਪਿੱਛੇ ਸਭ ਕੁੱਝ ਵਾਰ ਗਿਆ ਨਾ ਬਚਿਆ ਕੁੱਝ ਲੁਟਾਉਣ ਲਈ
ਬੱਸ ਸਾਹ ਨੇ ਬਾਕੀ ; ਉਹ ਨਾ ਮੰਗੀ , ਮੈ ਰੱਖੇ ਨੇ ਭੁੱਲਾ ਬਖਸ਼ਾਉਣ ਲਈ.
ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ,
ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ.
ਦਿਲੋਂ ਤਾਂ ਹੁਣ ਉਹ ਭੁਲਾ ਹੀ ਚੁੱਕੇ ਹੋਣਗੇ,
ਨਹੀਂ ਤਾਂ ਏਨਾਂ ਟਾਇਮ ਕੌਣ ਗੁੱਸੇ ਰਹਿੰਦਾ.
ਜਿੰਨਾ ਚਿਰ ਮਤਲਬ ਸੀ, ਸਵਾਦ ਚੇ ਚੱਖਿਆ ਤੂੰ,
ਹੁਣ ਜਿੱਥੇ ਸਾਡੀ ਔਕਾਤ, ਸਾਨੂੰ ਉਥੇ ਰੱਖਿਆ ਤੂੰ.
ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ
ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ.
ਦੁੱਖੜਿਆ ਦੇ ਯੇਰੇ ਨੇ , ਕੁੱਝ ਤੇਰੇ ਨੇ ਕੁੱਝ ਮੇਰੇ ਨੇ ,
ਮਣ ਦੇ ਸਾਥੀ ਘੱਟ ਮਿਲਦੇ , ਤਣ ਦੇ ਵਣਜ਼ ਵਧੇਰੇ ਨੇ.
Sad Quotes in Punjabi on Life
ਕਿੱਥੇ ਮਿਲਦਾ ਅੱਜ ਦੇ ਜ਼ਮਾਨੇ ‘ਚ ਸਮਝਣ ਵਾਲਾ,
ਜਿਹੜਾ ਆਉਂਦਾ ਸਮਝਾ ਕੇ ਚਲਾ ਜਾਂਦਾ.
ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ,
ਯਾਦ ਵੀ ਓਹੀ ਆਉਂਦੇ ਨੇ.
ਅਧੂਰਾ ਪਿਆਰ, ਅਧੂਰੇ ਚਾਅ,
ਟੁੱਟਿਆ ਦਿਲ, ਉਲਝ ਗਏ ਰਾਹ.
ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ,
ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ.
ਚਿਟੇ ਵਰਗੀ ਸੀ ਉਹ ਯਾਰੋ ਛੱਡੀ ਨਾ ਗਈ
ਐਸੀ ਲੱਗ ਗਈ ਸੀ ਤੋਟ ਦਿਲੋਂ ਕੱਢੀ ਨਾ ਗਈ.
ਆਪਣੇ ਕਿਰਦਾਰ ਤੇ ਪਰਦਾ ਪਾ ਕੇ
ਹਰ ਸ਼ਖਸ ਕਹਿ ਰਿਹਾ ਜਮਾਨਾ ਠੀਕ ਨਹੀ .
ਅਕਸਰ ਇਨਸਾਨ ਨੂੰ ਓਹੀ ਰਿਸ਼ਤੇ ਥਕਾ ਦਿੰਦੇ ਨੇ,
ਜੋ ਉਸਦਾ ਇਕਲੌਤਾ ਸਕੂਨ ਹੁੰਦੇ ਨੇ.
ਤੂੰ ਖ਼ਾਬ ਨਾ ਵੇਖਿਆ ਕਰ ਖ਼ਾਬਾਂ ਵਿੱਚ ਆਜੂਗਾਂ,
ਮੈਂ ਪਾਗਲ ਸ਼ਾਇਰ ਆ ਇਸ਼ਕ ਤੇ ਲਾਜੂਗਾਂ.
ਅਸੀਂ ਸਿੱਧੇ ਸਾਧੇ ਵਲ ਵਿੰਗ ਨਹੀਂ ਆਉਂਦੇ
ਬਸ ਸਬਰ ਹੈ ਸਾਡਾ ਰੌਲਾ ਨੀ ਪਾਉਦੇ.
ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ,
ਯਾਦ ਵੀ ਓਹੀ ਆਉਂਦੇ ਨੇ.
ਕਿਸੇ ਨੂੰ ਸਾਡੀ ਕਮੀ ਮਹਿਸੂਸ ਹੋਵੇ ,
ਸਾਨੂੰ ਰੱਬ ਨੇ ਇਸ ਜੋਗਾ ਬਣਾਇਆ ਹੀ ਨਹੀਂ.
Sad Quotes in Punjabi for Girl
ਸਮਝਿਆ ਕਰ ਜਜਬਾਤਾਂ ਨੂੰ
ਦੱਸ ਮਹੁਬਤ ਨੂੰ ਕਿਵੇ ਬਿਆਨ ਕਰਾ.
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ,
ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ.
ਮਿਲਿਆ ਤਾਂ ਬਹੁਤ ਕੁਝ ਹੈ ੲਿਸ ਜ਼ਿੰਦਗੀ ਵਿੱਚ..
ਪਰ ਯਾਦ ਬਹੁਤ ਆਉਦੇ ਨੇ..ਜਿਹਨਾ ਨੂੰ ਹਾਸਲ ਨਾ ਕਰ ਸਕੇ.
ਤੇਰਾ ਛੱਡ ਜਾਣਾ, ਮੇਰਾ ਟੁੱਟ ਜਾਣਾ ,
ਬੱਸ ਜਜਬਾਤਾਂ ਦਾ ਧੋਖਾ ਸੀ.
ਪਹਿਲਾਂ ਹੱਸਦਾ ਸੀ ਅੱਜ ਰੋਣ ਨੂੰ ਦਿਲ ਕਰਦਾ,
ਜੋ ਸਾਨੂੰ ਭੁੱਲੇ ਸੀ ਉਨ੍ਹਾਂ ਨੂੰ ਦੁਆਰਾ ਪਾਉਣ ਨੂੰ ਦਿਲ ਕਰਦਾ.
ਕੱਲੀ ਫੋਟੋ ਦੇਖ ਕੇ ਮੇਰੀ ਕਿੱਥੇ ਦਿਲ ਰੱਜਦਾ ਹੋਣਾ ਏ ..
ਜਦ ਮੇਰਾ ਨਹੀ ਜੀਅ ਲੱਗਦਾ ਓਹਦਾ ਕਿਹੜਾ ਲੱਗਦਾ ਹੋਣਾ ਏ.
ਰੋ ਰੋ ਕੇ ਤੇਰੇ ਪਿੱਛੇ ਅੱਖੀਆਂ ਮੈਂ ਗਾਲੀਆਂ
ਲੋਕੀ ਕਹਿੰਦੇ ਜ਼ਚਦੀਆਂ ਐਨਕਾਂ ਨੇਂ ਕਾਲੀਆਂ.
ਦੂਰੀਆਂ ਵਿੱਚ ਹੀ ਪਰਖੇ ਜਾਂਦੇ ਨੇ ਰਿਸ਼ਤੇ ਅੱਖਾਂ
ਸਾਹਮਣੇ ਤਾਂ ਸਾਰੇ ਹੀ ਵਫ਼ਾਦਾਰ ਹੁੰਦੇ ਨੇ.
ਏ ਖੁਦਾ ਇਹ ਇਸ਼ਕ ਦਾ ਕੀ ਨਜ਼ਾਰਾ ਏ,
ਕਿਸੇ ਲਈ ਏ ਗੁਨਾਹ ਤੇ ਕਿਸੇ ਲਈ ਜਾਨੋਂ ਪਿਆਰਾ ਏ.
ਮੇਰੀ ਸਿਰਫ਼ ਤੇਰੇ ਨਾਲ ਬਣਦੀ ਸੀ
ਤੇ ਤੂੰ ਹੀ ਮੇਰਾ ਨਹੀਂ ਬਣਿਆ.
Sad Quotes in Punjabi Alone
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ,
ਜਦੋਂ ਤਕ ਆਪਣੇ ਤੇ ਨਾ ਬੀਤਣ.
ਵੇ ਤੂੰ ਜਦੋਂ ਗੱਲ ਕਰੇਂ ਬੱਸ ਕਰੇਂ ਵੈਰ ਦੀ
ਅਸੀਂ ਜਦੋਂ ਖੈਰ ਮੰਗੀ ! ਮੰਗੀ ਤੇਰੀ ਖੈਰ ਦੀ.
ਤੇਰਾ ਗ਼ੈਰ ਨੂੰ ਗਲ ਨਾਲ ਲੱਗਣਾ
ਮੇਰੇ ਗਲ ਨੂੰ ਫਾਹੇ ਵਰਗਾ ਸੀ.
ਕੌਣ ਭੁਲਾ ਸਕਦਾ ਹੈ ਕਿਸੇ ਨੂੰ, ਬੱਸ ਆਕੜਾ
ਹੀ ਰਿਸ਼ਤੇ ਖਤਮ ਕਰ ਦਿੰਦੀਆਂ ਨੇ.
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ,
ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ.
ਪਾਣੀ ਦਰਿਆ ‘ਚ ਹੋਵੇ ਜਾਂ ਅੱਖਾਂ ਚ’
ਗਹਿਰਾਈ ਤੇ ਰਾਜ ਦੋਵਾਂ ਚ’ ਹੁੰਦੇ ਆ.
ਟੁੱਟ ਗਿਆ ਦਿਲ , ਬਿਖਰ ਗਏ ਅਰਮਾਨ,
ਮਰਨ ਤੋਂ ਪਹਿਲਾਂ ਤੈਨੂੰ ਆਖਰੀ ਸਲਾਮ.
ਆਪਣੇ ਅਰਮਾਨਾ ਦਾ ਗਲਾ ਘੁਟ ਕੇ ਜਿਊਦੇ ਨੇ ਸਭ
ਇਥੇ ਹਰ ਕੋਈ ਕਾਤਿਲ ਹੀ ਤਾ ਹੈ.
ਪਰੇਸ਼ਾਨੀਆ ਤਾ ਬਹੁਤ ਨੇ ਜਿੰਦਗੀ ਚ ਪਰ ਯਕੀਨ ਕਰੀ,
ਤੇਰੇ ਪਿਆਰ ਜਿੰਨਾ ਕਿਸੇ ਨੇ ਤੰਗ ਨਹੀ ਕੀਤਾ.
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ,
ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ.
Punjabi Sad Quotes in Punjabi
ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ,
ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ.
ਇਮਾਨਦਾਰੀ ਨਾਲ ਹਾਸੇ ਵੰਡ ਸੱਜਣਾ
ਦਿਲ ਤੋੜਨ ਦਾ ਕੰਮ ਬੇਈਮਾਨ ਕਰਦੇ ਆ.
ਬੰਦਿਆ ਫਜ਼ੂਲ ਗਿਲਾ ਐਵੇਂ ਤੇਰੇ ਦਿਲ ਦਾ,
ਹੁਕਮ ਬਿਨਾਂ ਤਾਂ ਪੱਤਾ ਵੀ ਨਹੀਂ ਹਿੱਲਦਾ.
ਤੇਰੀਆ ਅੱਖਾ ਦੇ ਵਿੱਚ ਦੇਖਣ ਨੂੰ ਜੀਅ ਕਰਦਾ ਤਸਵੀਰ ਮੇਰੀ,
ਤੈਨੂੰ ਪਾਅ ਨਾ ਸਕਿਆ ਇਹ ਸੀ ਬੁਰੀ ਤਕਦੀਰ ਮੇਰੀ.
ਅਸੀਂ ਤੈਨੂੰ ਖੁਦਾ ਮਨ ਬੈਠੇ ਸੀ ਪਰ ਭੁੱਲ ਗਏ
ਸੀ ਖੁਦਾ ਕਿਸੇ ਇਕ ਦਾ ਨਹੀਂ ਹੋ ਸਕਦਾ.
ਪਾਣੀ ਦਰਿਆ ਚ ਹੋਵੇ ਜਾਂ ਅੱਖਾਂ ਚ,
ਗਹਿ ਰਾਈ ਤੇ ਰਾਜ ਦੋਵਾਂ ਚ ਹੁੰਦੇ ਆ.
ਜੀਅ ਵੇ ਸੋਹਣਿਆ ਜੀਅ , ਭਾਵੇ ਕਿਸੇ ਦਾ ਹੋ ਕੇ ਜੀਅ ,
ਕੀ ਹੋਇਆ ਜੇ ਅੱਜ ਨੀ ਸਾਡਾ , ਕਦੇ ਤਾਂ ਹੁੰਦਾ ਸ.
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ,
ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ.
Conclusion
ਮੈਨੂੰ ਉਮੀਦ ਹੈ ਕਿ ਤੁਹਾਨੂੰ Sad Quotes in Punjabi ਜ਼ਰੂਰ ਪਸੰਦ ਆਏ ਹੋਣਗੇ। ਜਦੋਂ ਅਸੀਂ ਆਪਣੀ ਜ਼ਿੰਦਗੀ ਵਿੱਚ ਦੁੱਖਾਂ ਵਿੱਚੋਂ ਲੰਘਦੇ ਹਾਂ, ਤਾਂ ਸਾਨੂੰ ਇੱਕ ਸਾਥੀ ਦੀ ਲੋੜ ਹੁੰਦੀ ਹੈ ਜਿਸ ਨਾਲ ਅਸੀਂ ਆਪਣੇ ਦਿਲ ਦੀ ਗੱਲ ਕਰ ਸਕੀਏ। ਤੁਸੀਂ ਇਹਨਾਂ Sad Quotes in Punjabi ਵਿੱਚ ਆਪਣੇ ਸਾਥੀ ਨਾਲ ਸਾਂਝਾ ਕਰ ਸਕਦੇ ਹੋ ਅਤੇ ਉਹਨਾਂ ਦੇ ਦਿਲ ਦਾ ਦਰਦ ਘਟਾ ਸਕਦੇ ਹੋ।
Related Post –
- Gurbani Quotes in Punjabi
- Love Quotes in Punjabi
- Punjabi Shayari on Life
- Punjabi Romantic Shayari
- Heart Touching Punjabi Shayari