Punjabi Sad Shayari | ਪੰਜਾਬੀ ਸਦ ਸ਼ਾਇਰੀ

ਜ਼ਿੰਦਗੀ ਦੇ ਦੋ ਪਹਿਲੂ ਹਨ, ਸੁਖ ਅਤੇ ਦੁੱਖ। ਹਰ ਕਿਸੇ ਦੀ ਜ਼ਿੰਦਗੀ ਵਿੱਚ ਸੁੱਖ-ਦੁੱਖ ਦੇ ਪਲ ਆਉਂਦੇ ਰਹਿੰਦੇ ਹਨ ਅਤੇ ਇਸੇ ਨੂੰ ਜ਼ਿੰਦਗੀ ਕਹਿੰਦੇ ਹਨ। ਤੁਸੀਂ Punjabi Sad Shayari ਰਾਹੀਂ ਆਪਣਾ ਦੁੱਖ ਦੂਜਿਆਂ ਨਾਲ ਸਾਂਝਾ ਕਰ ਸਕਦੇ ਹੋ।

ਇਸ ਪੋਸਟ ਵਿੱਚ, ਅਸੀਂ Punjabi Sad Shayari ਦਾ ਸਭ ਤੋਂ ਵਧੀਆ ਸੰਗ੍ਰਹਿ ਲਿਆਏ ਹਾਂ। ਇਹ ਕਵਿਤਾਵਾਂ ਪੜ੍ਹ ਕੇ ਤੁਹਾਡੇ ਦਿਲ ਦਾ ਬੋਝ ਘੱਟ ਜਾਵੇਗਾ। ਇਸ ਲਈ ਇਸ ਪੋਸਟ ਵਿੱਚ ਸਾਂਝੀਆਂ ਕੀਤੀਆਂ ਸਾਰੀਆਂ ਕਵਿਤਾਵਾਂ ਨੂੰ ਬਹੁਤ ਵਧੀਆ ਢੰਗ ਨਾਲ ਪੜ੍ਹੋ ਅਤੇ ਜੇਕਰ ਤੁਹਾਨੂੰ ਸ਼ਾਇਰੀ ਚੰਗੀ ਲੱਗੀ ਤਾਂ ਇਸਨੂੰ ਸੋਸ਼ਲ ਮੀਡੀਆ ‘ਤੇ ਵੀ ਸ਼ੇਅਰ ਕਰੋ।

Punjabi Sad Shayari
Punjabi Sad Shayari

Punjabi Sad Shayari on Life

ਮੇਰੀ ਸਿਰਫ਼ ਤੇਰੇ ਨਾਲ ਬਣਦੀ ਸੀ
ਤੇ ਤੂੰ ਹੀ ਮੇਰਾ ਨਹੀਂ ਬਣਿਆ

ਤਰਸ ਗਈਆਂ ਨੇ ਅੱਖਾਂ ਤੈਨੂੰ ਦੇਖਣ ਲਈ ਕਾਸ਼
ਆਖ਼ਿਰੀ ਬਾਰ ਥੋੜ੍ਹਾ ਹੋਰ ਦੇਖ ਲਿਆ ਹੁੰਦਾ

ਚਿਹਰੇ ਦੀ ਗੰਭੀਰਤਾ ਦੱਸਦੀ ਹੈ,
ਦਿਲ ਨਹੀਂ, ਭਰੋਸਾ ਟੁੱਟਦਾ ਹੈ.

ਉਹ ਜੋ ਕਦੇ ਦਿਲ ਦੇ ਕਰੀਬ ਸੀ
ਨਾ ਜਾਣੇ ਉਹ ਕਿਸਦਾ ਨਸੀਬ ਸੀ.

ਦਿਲ ਜੋੜਨਾ ਕੰਮ ਏ ਸਾਡਾ
ਤੋੜਨਾ ਤੇਰੀ ਹੀ ਰੀਤ ਏ,
ਅੱਜ ਕੱਲ ਦੇਖ ਲੈ ਕੱਲਾ ਚੰਗਾ
ਤੇਰੇ ਨਾਲ ਟੁੱਟ ਗਈ ਸਾਡੀ ਪ੍ਰੀਤ.

ਨਾ ਛੇੜ ਗਮਾਂ ਦੀ ਰਾਖ ਨੂੰ ਕਿਤੇ-ਕਿਤੇ ਅੰਗਾਰੇ ਹੁੰਦੇ ਨੇ
ਹਰ ਦਿਲ ਵਿੱਚ ਇੱਕ ਸਮੁੰਦਰ ਹੁੰਦਾ ਤਾਹੀਓਂ ਹੰਝੂ ਖਾਰੇ ਹੁੰਦੇ ਨੇ.

ਕਹਿੰਦਾ ਅਸੀ ਨਹੀਂ ਮਰਦੇ ਤੇਰੇ ਬਿਨਾਂ
ਸਾਨੂੰ ਵੱਲ ਆ ਇਕੱਲਿਆ ਜਿਉਣ ਦਾ
ਬਸ ਕਰ ਬੋਲਦੇ ਸੱਚ ਹੁਣ
ਜਿਆਦਾ ਢੋਂਗ ਜਿਆ ਨਾ ਕਰ ਮੇਰੀ ਹੋਣ ਦਾ.

ਅੱਜ ਦਾ ਅਖਬਾਰ ਕੱਲ ਲਈ ਰੱਦੀ ਆ
ਇਹ ਗੱਲ ਅਪਣੇ ਹੁਸਨ ਨੂੰ ਸਮਝਾ ਲਈ ਸੱਜਣਾ.

ਅਸੀਂ ਸਿੱਧੇ ਸਾਧੇ ਵਲ ਵਿੰਗ ਨਹੀਂ ਆਉਂਦੇ
ਬਸ ਸਬਰ ਹੈ ਸਾਡਾ ਰੌਲਾ ਨੀ ਪਾਉਦੇ

ਜਦੋਂ ਅਜਨਬੀਆਂ ਨਾਲ ਦਿਲ ਲੱਗ ਜਾਂਦਾ ਹੈ ਤਾਂ
ਆਪਣੇ ਹੀ ਲੋਕਾਂ ਵਿੱਚ ਕਮੀਆਂ ਨਜ਼ਰ ਆਉਣ ਲੱਗਦੀਆਂ ਹਨ.

Punjabi Sad Shayari in Punjabi

ਅਧੂਰਾ ਹੀ ਰਿਹਾ ਮੇਰੇ ਇਸ਼ਕੇ ਦਾ ਸਫਰ,
ਕਦੇ ਰਸਤਾ ਖੋ ਗਿਆ , ਕਦੀ ਹਮਸਫਰ.

ਜ਼ਿੰਦਗੀ ਦੇ ਰੰਗ ਵੇ ਸੱਜਣਾ, ਤੇਰੇ ਸੀ ਸੰਗ ਵੇ ਸੱਜਣਾ,
ਓ ਦਿਨ ਚੇਤੇ ਆਉਂਦੇ, ਜੋ ਗਏ ਨੇ ਲੰਘ ਵੇ ਸੱਜਣਾ.

ਕੱਲੀ ਫੋਟੋ ਦੇਖ ਕੇ ਮੇਰੀ,
ਕਿੱਥੇ ਦਿਲ ਰੱਜਦਾ ਹੋਣਾ ਏ.
ਜਦ ਮੇਰਾ ਨਹੀ ਜੀਅ ਲੱਗਦਾ,
ਓਹਦਾ ਕਿਹੜਾ ਲੱਗਦਾ ਹੋਣਾ ਏ.

ਏ ਖੁਦਾ ਇਹ ਇਸ਼ਕ ਦਾ ਕੀ ਨਜ਼ਾਰਾ ਏ,
ਕਿਸੇ ਲਈ ਏ ਗੁਨਾਹ ਤੇ ਕਿਸੇ ਲਈ ਜਾਨੋਂ ਪਿਆਰਾ ਏ.

ਸਮਝਿਆ ਕਰ ਜਜਬਾਤਾਂ ਨੂੰ
ਦੱਸ ਮਹੁਬਤ ਨੂੰ ਕਿਵੇ ਬਿਆਨ ਕਰਾ.

ਰਵਾ ਹੀ ਦਿੰਦੀ ਹੈ ਕਿਸੇ ਦੀ ਕਮੀ ਕਦੇ ਕਦੇ
ਭਾਵੇਂ ਕੋਈ ਕਿੰਨਾ ਵੀ ਖੁਸ਼ ਮਿਜਾਜ ਕਿਉਂ ਨਾ ਹੋਵੇ.

ਮੈਂ ਉਸ ਕਿਤਾਬ ਦਾ ਆਖਰੀ ਪੰਨਾ ਸੀ,
ਜੇ ਮੈਂ ਨਾ ਹੁੰਦਾ ਤਾਂ ਕਹਾਣੀ ਖਤਮ ਨਾ ਹੁੰਦੀ.

ਗਵਾ ਕੇ ਭਾਲਦਾ ਫਿਰ ਲੱਭ ਕੇ ਗਵਾਉਂਦਾ ਏ
ਓਹ ਪਿਆਰ ਤੋਂ ਅਗਾਹ ਖੌਰੇ ਕੀ ਚਾਉਂਦਾ ਏ.

ਪਾਣੀ ਦਰਿਆ ਚ ਹੋਵੇ ਜਾਂ ਅੱਖਾਂ ਚ,
ਗਹਿਰਾਈ ਤੇ ਰਾਜ ਦੋਵਾਂ ਚ ਹੁੰਦੇ ਆ.

ਇਸ ਦੁਨੀਆਂ ਦੇ ਲੋਕ ਕਿੰਨੇ ਅਜੀਬ ਹਨ,
ਖਿਡੌਣਿਆਂ ਨਾਲ ਖੇਡਣ ਦੀ ਬਜਾਏ ਭਾਵਨਾਵਾਂ ਨਾਲ ਖੇਡਦੇ ਹਨ.

Heart Touching Punjabi Sad Shayari

ਵੇ ਤੂੰ ਜਦੋਂ ਗੱਲ ਕਰੇਂ ਬੱਸ ਕਰੇਂ ਵੈਰ ਦੀ
ਅਸੀਂ ਜਦੋਂ ਖੈਰ ਮੰਗੀ ! ਮੰਗੀ ਤੇਰੀ ਖੈਰ ਦੀ.

ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ,
ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ.

ਕੱਚੀ ਉਮਰ ਨਾ ਦੇਖ ਫਰੀਦਾ, ਪੱਕੇ ਬਹੁਤ ਇਰਾਦੇ ਨੇ,
ਨਜ਼ਰਾ ਚੋ ਨਜ਼ਰਾਨੇ ਪੜੀਏ, ਐਨੇ ਧੱਕੇ ਖਾਦੇ ਨੇ.

ਵਫਾ ਸਿੱਖਣੀ ਹੈ ਤਾਂ ਮੌਤ ਤੋਂ ਸਿੱਖੋ
ਜਿਹੜੀ ਇੱਕ ਵਾਰ ਆਪਣਾ ਬਣਾ ਲਵੇ ਤਾਂ
ਫੇਰ ਕਿਸੇ ਹੋਰ ਦਾ ਹੋਣ ਨਹੀ ਦਿੰਦੀ.

ਤੁਸੀਂ ਜਾ ਸਕਦੇ ਹੋ ਜਨਾਬ ਕਿਉਕਿ ਭੀਖ ਚ ਮੰਗਿਆ
ਪਿਆਰ ਤੇ ਬਿਨਾ ਵਜ੍ਹਾ ਦੀ ਵੰਗਾਰ ਸਾਨੂੰ ਕਬੂਲ ਨੀ.

ਉਲਝਣਾਂ ਦੀ ਭੀੜ ਵਿਚ
ਲਾਪਤਾ ਹੈ ਜ਼ਿੰਦਗੀ.

ਜ਼ਿੰਦਗੀ ਵਿੱਚ ਪਿਆਰ ਕੀ ਹੁੰਦਾ, ਉਸ ਬੰਦੇ ਤੋਂ ਪੁੱਛੋ,
ਜਿਸਨੇ ਦਿਲ ਟੁੱਟਣ ਤੋਂ ਬਾਅਦ ਵੀ ਇੰਤਜ਼ਾਰ ਕੀਤਾ ਹੋਵੇ.

ਦੂਰੀਆਂ ਵਿੱਚ ਹੀ ਪਰਖੇ ਜਾਂਦੇ ਨੇ ਰਿਸ਼ਤੇ ਅੱਖਾਂ
ਸਾਹਮਣੇ ਤਾਂ ਸਾਰੇ ਹੀ ਵਫ਼ਾਦਾਰ ਹੁੰਦੇ ਨੇ.

ਹਾਲਾਤ ਹੀ ਸਿਖਾਉਦੇ ਨੇ ਗੱਲਾ ਸੁਣੀਆ ਤੇ ਸਹਿਣੀਆਂ,
ਨਹੀ ਤਾ ਹਰ ਇਨਸਾਨ ਆਪਣੀ ਫਿਤਰਤ ਤੋ ਬਾਦਸਾਹ ਹੁੰਦਾ ਏ.

ਚਿਟੇ ਵਰਗੀ ਸੀ ਉਹ ਯਾਰੋ ਛੱਡੀ ਨਾ ਗਈ
ਐਸੀ ਲੱਗ ਗਈ ਸੀ ਤੋਟ ਦਿਲੋਂ ਕੱਢੀ ਨਾ ਗਈ.

Punjabi Sad Shayari Copy Paste

ਤੂੰ ਖ਼ਾਬ ਨਾ ਵੇਖਿਆ ਕਰ ਖ਼ਾਬਾਂ ਵਿੱਚ ਆਜੂਗਾਂ,
ਮੈਂ ਪਾਗਲ ਸ਼ਾਇਰ ਆ ਇਸ਼ਕ ਤੇ ਲਾਜੂਗਾਂ,

ਸੁਪਨਿਆਂ ਵਿੱਚ ਖੁਸ ਸੀ ਮੈਂ
ਆ ਹਕੀਕਤ ਵਿੱਚ ਪਹੁੰਚ ਕੇ ਖੋ ਗਿਆ ਹਾਂ
ਦੁੱਖਾਂ ਵਿੱਚ ਰਹਿ ਕੇ ਹਾਂਣਦੀਏ
ਮੈਂ ਦੁੱਖਾਂ ਵਰਗਾ ਹੋ ਗਿਆ ਹਾਂ.

ਮਜ਼ਾਕ ਤਾਂ ਅਸੀਂ ਬਾਅਦ ਚ ਬਣੇ ਆ
ਪਹਿਲਾ ਉਹਨੇ ਸਾਨੂੰ ਆਪਣਾ ਬਣਾਇਆ ਸੀ.

ਉਹ ਲੋਕ ਸਮੇਂ ਵਾਂਗ ਬਦਲ ਜਾਂਦੇ ਹਨ,
ਜਿਨ੍ਹਾਂ ਨੂੰ ਬਹੁਤ ਸਮਾਂ ਦਿੱਤਾ ਜਾਂਦਾ ਹੈ.

ਜੇ ਤੇਰੇ ਬਿਨਾ ਸਰਦਾ ਹੁੰਦਾ,
ਤਾਂ ਕਾਤੋਂ ਮਿਨਤਾਂ ਤੇਰੀਆਂ ਕਰਦੇ.

ਆਪਣੇ ਅਰਮਾਨਾ ਦਾ ਗਲਾ ਘੁਟ ਕੇ ਜਿਊਦੇ ਨੇ ਸਭ,
ਇਥੇ ਹਰ ਕੋਈ ਕਾਤਿਲ ਹੀ ਤਾ ਹੈ.

ਰਿਸ਼ਤੋ ਕੋ ਵਕਤ ਔਰ ਹਾਲਾਤ ਬਦਲ ਦੇਤੇ ਹੈ,
ਅਬ ਤੇਰਾ ਜਿਕਰ ਹੋਣੇ ਪਰ ਹਮ ਬਾਤ ਬਦਲ ਦੇਤੇ ਹੈ.

ਕਿਸੇ ਨੂੰ ਸਾਡੀ ਕਮੀ ਮਹਿਸੂਸ ਹੋਵੇ,
ਸਾਨੂੰ ਰੱਬ ਨੇ ਇਸ ਜੋਗਾ ਬਣਾਇਆ ਹੀ ਨਹੀਂ.

ਮਿਲਿਆ ਤਾਂ ਬਹੁਤ ਕੁਝ ਹੈ ੲਿਸ ਜ਼ਿੰਦਗੀ ਵਿੱਚ..
ਪਰ ਯਾਦ ਬਹੁਤ ਆਉਦੇ ਨੇ..ਜਿਹਨਾ ਨੂੰ ਹਾਸਲ ਨਾ ਕਰ ਸਕੇ.

ਦੁੱਖ ਬੇਸ਼ੱਕ ਮੇਰੇ ਨੇ
ਪਰ ਇਕ ਗੱਲ ਮੇਰੀ ਸਦਾ ਯਾਦ ਰੱਖੀ ਇਹ ਦਿੱਤੇ ਹੋਏ ਤੇਰੇ ਨੇ.

Emotional Sad Shayari Punjabi

ਜੇ ਉਹ ਸਮਝਦੇ ਨਹੀਂ
ਤਾਂ ਖੁਦ ਨੂੰ ਸਮਝਾ ਲਵੋ.

ਉਹਨਾਂ ਨਾਲ਼ ਮੁਲਾਕਾਤ ਵੀ ਕਿਸ ਬਹਾਨੇ ਕਰੀਏ,
ਸੁਣਿਆ ਹੈ ਕਿ ਉਹ ਤਾਂ ਚਾਹ ਵੀ ਨਹੀਂ ਪੀਂਦੇ.

ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੂੰ ਖੋਣ ਦਾ,
ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ.

ਜਿਨ੍ਹਾਂ ਦੀਆਂ ਅੱਖਾਂ ਗੱਲ-ਗੱਲ ਤੇ ਭਿਜ ਜਾਂਦੀਆਂ ਨੇ,
ਉਹ ਕਮਜੋਰ ਦਿਲ ਦੇ ਨਹੀ ਸਗੋਂ ਸੱਚੇ ਦਿਲ ਦੇ ਹੁੰਦੇ ਨੇ.

ਦਰਦ ਤੋਂ ਦੁਖੀ ਵਿਅਕਤੀ ਕੇਵਲ,
ਹੱਸਦਾ ਹੀ ਨਹੀਂ ਸਗੋਂ ਰੋਣਾ ਵੀ ਬੰਦ ਕਰ ਦਿੰਦਾ ਹੈ.

ਪਰੇਸ਼ਾਨੀਆ ਤਾ ਬਹੁਤ ਨੇ ਜਿੰਦਗੀ ਚ ਪਰ ਯਕੀਨ ਕਰੀ,
ਤੇਰੇ ਪਿਆਰ ਜਿੰਨਾ ਕਿਸੇ ਨੇ ਤੰਗ ਨਹੀ ਕੀਤਾ.

ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ,
ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ.

ਵਿਚ ਹਵਾਵਾਂ ਕਦੇ ਵੀ ਦੀਵੇ ਜਗਦੇ ਨਾ ,
ਖਿਜ਼ਾ ਦੀ ਰੁੱਤੇ ਫੁੱਲ ਕਦੇ ਵੀ ਸਜਦੇ ਨਾ ,
ਭੁੱਲ ਕੇ ਵੀ ਨਾ ਸਾਨੂੰ ਕਿਤੇ ਭੁੱਲ ਜਾਵੀਂ ,
ਕਿਊਂਕਿ ਯਾਰ ਗੁਵਾਚੇ ਫੇਰ ਕਦੇ ਵੀ ਲਭਦੇ ਨਾ.

ਹੁਣ ਤਾਂ ਬਸ ਉੱਥੇ ਜਾਣ ਨੂੰ ਬਹੁਤ ਦਿਲ ਕਰਦਾ ਹੈ
ਕੋਈ ਮੁੜ ਕੇ ਵਾਪਿਸ ਨਹੀ ਆਇਆ.

ਕਦੇ ਸਕੂਨ ਸੀ ਤੇਰੀਆਂ ਗੱਲਾਂ ਚ,
ਹੁਣ ਤੇਰਾ ਨਾਂ ਸੁਣਕੇ ਗੱਲ ਬਦਲ ਦਿੰਦੇ ਹਾਂ.

Best Punjabi Sad Shayari

ਜੇ ਛੱਡਣਾ ਏ ਤਾਂ ਏਦਾਂ ਛੱਡ ਕੇ ਜਾਵੀਂ,
ਨਾ ਯਾਦ ਕਰੀ ਨਾ ਯਾਦ ਆਵੀਂ.

ਲੋਕ ਘੱਟ ਹੋਣ ਪਰ ਆਪਣੇ ਹੋਣ,
ਜ਼ਿੰਦਗੀ ਤਮਾਸ਼ਾਂ ਨਹੀਂ ਜੋ ਭੀੜ ਇਕੱਠੀ ਕਰੀਏ.

ਟੁੱਟ ਚੁੱਕੇ ਸੁਪਨਿਆਂ ਅਤੇ ਰੁੱਸ ਚੁੱਕੇ ਆਪਣਿਆਂ ਨੇ ਰੁਆ ਦਿੱਤਾ,
ਨਹੀਂ ਤਾਂ ਖੁਸ਼ੀ ਸਾਡੇ ਕੋਲ ਮੁਸਕਰਾਉਣਾ ਸਿੱਖਣ ਆਇਆ ਕਰਦੀ ਸ.

ਕਿਸਮਤ ਦਾ ਵੀ ਕੋਈ ਕਸੂਰ ਨਈ ਕਈ ਵਾਰ ਅਸੀ
ਮੰਗ ਹੀ ਉਹ ਲੈਨੇ ਆ ਕਿਸੇ ਹੋਰ ਦਾ ਹੁੰਦਾ.

ਜ੍ਹਿਨਾਂ ਨਾਲ ਕਦੇ ਗੱਲਾਂ ਨੀ ਖ਼ਤਮ ਹੁੰਦੀਆਂ ਸੀ,
ਉਹਨਾਂ ਨਾਲ ਅੱਜ ਗੱਲ ਹੀ ਖਤਮ ਹੋ ਗਈ.

ਜ਼ਿੰਦਗੀ ਵਿੱਚ ਕੁੱਝ ਲੋਕ ਏਦਾਂ ਦੇ ਵੀ ਹੁੰਦੇ ਨੇ,
ਜਿਸ ਨਾਲ ਜਿੰਨੀ ਵੀ ਲੜਾਈ ਕਰ ਲਉ,
ਪਰ ਉਸ ਨੂੰ ਛੱਡਣਾ ਬਹੁਤ ਮੁਸ਼ਕਿਲ ਹੁੰਦਾ.

ਅਸੀਂ ਤਾਂ ਸੱਜਣਾ ਤੈਨੂੰ ਗੁਲਾਬ ਦਾ ਫੁੱਲ ਸਮਝਦੇ ਸੀ,
ਤੂੰ ਤੇ ਸੱਜਣਾ ਕੰਡਿਆ ਦਾ ਦਰਜਾ ਦੇਣ ਲਈ ਮਜ਼ਬੂਰ ਕਰਤਾ.

ਇਮਾਨਦਾਰੀ ਨਾਲ ਹਾਸੇ ਵੰਡ ਸੱਜਣਾ
ਦਿਲ ਤੋੜਨ ਦਾ ਕੰਮ ਬੇਈਮਾਨ ਕਰਦੇ ਆ.

ਇਸ ਯੁੱਗ ਦੇ ਰਿਸ਼ਤੇ ਅਜਿਹੇ ਬਣ ਗਏ ਹਨ ਕਿ ਜੇਕਰ ਤੁਸੀਂ,
ਆਵਾਜ਼ ਨਹੀਂ ਦਿੰਦੇ ਤਾਂ ਵੀ ਉਹ ਬੋਲਦੇ ਨਹੀਂ.

ਦੁੱਖੜਿਆ ਦੇ ਯੇਰੇ ਨੇ , ਕੁੱਝ ਤੇਰੇ ਨੇ ਕੁੱਝ ਮੇਰੇ ਨੇ ,
ਮਣ ਦੇ ਸਾਥੀ ਘੱਟ ਮਿਲਦੇ , ਤਣ ਦੇ ਵਣਜ਼ ਵਧੇਰੇ ਨ.

New Punjabi Sad Shayari

ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ ਇਹ
ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ.

ਉਸ ਪੱਥਰ ਤੋਂ ਠੋਕਰ ਲਗੀ ਆ ਮੈਨੂੰ,
ਜਿਨੂੰ ਦੋਸਤ ਬਣਾ ਕੇ ਦਿਲ ਚ ਖਾਸ ਥਾਂ ਦਿਤੀ ਸੀ.

ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ,
ਯਾਦ ਵੀ ਓਹੀ ਆਉਂਦੇ ਨੇ.

ਬੰਦਿਆ ਫਜ਼ੂਲ ਗਿਲਾ ਐਵੇਂ ਤੇਰੇ ਦਿਲ ਦਾ,
ਹੁਕਮ ਬਿਨਾਂ ਤਾਂ ਪੱਤਾ ਵੀ ਨਹੀਂ ਹਿੱਲਦਾ.

ਦਿਲੋਂ ਤਾਂ ਹੁਣ ਉਹ ਭੁਲਾ ਹੀ ਚੁੱਕੇ ਹੋਣਗੇ,
ਨਹੀਂ ਤਾਂ ਏਨਾਂ ਟਾਇਮ ਕੌਣ ਗੁੱਸੇ ਰਹਿੰਦਾ.

ਤੇਰਾ ਛੱਡ ਜਾਣਾ, ਮੇਰਾ ਟੁੱਟ ਜਾਣਾ,
ਬੱਸ ਜਜਬਾਤਾਂ ਦਾ ਧੋਖਾ ਸੀ.

ਫਿਰ ਤੋਂ ਇਕੱਲੇ ਕਰ ਗਈ ਜ਼ਿੰਦਗੀ,
ਪਤਾ ਨਹੀਂ ਵਾਰ ਵਾਰ ਹਾਲ ਪੁੱਛਣ ਆਉਂਦੀ ਆ ਜਾਂ ਸੁਆਦ ਲੈਣ.

ਮੈਂ ਪਾਣੀ ਬਣਕੇ ਜਦ ਤੁਰਦਾ, ਉਹ ਰੇਤ ਹੋ ਕੇ ਵਹਿੰਦੀ ਹੈ
ਕੁਝ ਇਸ ਤਰ੍ਹਾਂ ਅੱਜ-ਕੱਲ੍ਹ, ਉਹ ਮੇਰੇ ਨਾਲ ਰਹਿੰਦੀ ਹੈ.

ਜੀਅ ਵੇ ਸੋਹਣਿਆ ਜੀਅ , ਭਾਵੇ ਕਿਸੇ ਦਾ ਹੋ ਕੇ ਜੀਅ ,
ਕੀ ਹੋਇਆ ਜੇ ਅੱਜ ਨੀ ਸਾਡਾ , ਕਦੇ ਤਾਂ ਹੁੰਦਾ.

ਜਿੰਨਾ ਚਿਰ ਮਤਲਬ ਸੀ, ਸਵਾਦ ਚੇ ਚੱਖਿਆ ਤੂੰ,
ਹੁਣ ਜਿੱਥੇ ਸਾਡੀ ਔਕਾਤ, ਸਾਨੂੰ ਉਥੇ ਰੱਖਿਆ ਤੂੰ.

Punjabi Shayari Sad Love

ਕੌਣ ਭੁਲਾ ਸਕਦਾ ਹੈ ਕਿਸੇ ਨੂੰ,
ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦੀਆਂ ਨੇ.

ਤੇਰੀਆ ਅੱਖਾ ਦੇ ਵਿੱਚ ਦੇਖਣ ਨੂੰ ਜੀਅ ਕਰਦਾ ਤਸਵੀਰ ਮੇਰੀ,
ਤੈਨੂੰ ਪਾਅ ਨਾ ਸਕਿਆ ਇਹ ਸੀ ਬੁਰੀ ਤਕਦੀਰ ਮੇਰੀ.

ਹੋਸ਼ ਚ ਸੀ ਪਰ ਬੇਹੋਸ਼ ਰਹੇ,
ਸਬ ਪਤਾ ਸੀ ਪਰ ਖਮੋਸ਼ ਰਹੇ.

ਅਧੂਰਾ ਪਿਆਰ, ਅਧੂਰੇ ਚਾਅ,
ਟੁੱਟਿਆ ਦਿਲ, ਉਲਝ ਗਏ ਰਾਹ.

ਕੋਈ ਮੁਕਾਬਲਾ ਨੀ ਇਹਨਾਂ ਦਾ ਲੱਖਾਂ ਤੇ ਹਜ਼ਾਰਾਂ ਵਿੱਚ
ਚਿਣੇ ਗਏ ਸੀ ਕੌਮ ਖਾਤਿਰ ਸਰਹਿੰਦ ਦੀਆਂ ਦਿਵਾਰਾਂ ਵਿੱਚ.

ਜਿਸਮ ਦੀਆਂ ਦਰਾੜਾਂ ਵਿਚੋਂ ਰੂਹ ਨਜ਼ਰ ਆਉਣ ਲੱਗੀ,
ਇਸ਼ਕ ਮੈਨੂੰ ਬੁਹਤ ਅੰਦਰ ਤੱਕ ਤੋੜ ਗਿਆ.

ਵਕਤ ਬੜਾ ਬੇਈਮਾਨ ਹੈ ਖੁਸ਼ੀ ਵੇਲੇ ਦੋ
ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ.

ਸੁਣਿਆ ਸੀ ਕੁਝ ਪਾਉਣ ਲਈ ਕੁਝ ਖੋਣਾ ਪੈਂਦਾ,
ਪਤਾ ਨਹੀਂ ਮੈਨੂੰ ਖੋ ਕੇ ਉਸਨੇ ਕਿ ਪਾਇਆ.

ਇਹ ਤਾਂ ਭੁਲੇਖੇ ਹੀ ਨੇ ਸੱਜਣਾ ਜੋ ਜੀਂਦੇ ਜੀਅ ਨਹੀਂ
ਮਿਲਿਆ ਓਹਨੇ ਮਰ ਕੇ ਕੀ ਮਿਲਣਾ.

Conclusion

ਮੈਂ ਉਮੀਦ ਕਰਦਾ ਹਾਂ ਕਿ ਤੁਹਾਨੂੰ Punjabi Sad Shayari ਜ਼ਰੂਰ ਪਸੰਦ ਆਈ ਹੋਵੇਗੀ। ਤੁਹਾਨੂੰ ਕਿਹੜੀ ਸ਼ਾਇਰੀ ਸਭ ਤੋਂ ਵੱਧ ਪਸੰਦ ਆਈ, ਹੇਠਾਂ ਕਮੈਂਟ ਬਾਕਸ ਵਿੱਚ ਕਮੈਂਟ ਕਰਕੇ ਦੱਸੋ। ਇਸ ਤੋਂ ਇਲਾਵਾ ਜੇਕਰ ਤੁਸੀਂ Punjabi Sad Shayari ਪਸੰਦ ਕਰਦੇ ਹੋ, ਤਾਂ ਤੁਸੀਂ ਇਸਨੂੰ ਆਪਣੇ ਸਟੇਟਸ ਵਿੱਚ ਪਾ ਸਕਦੇ ਹੋ ਅਤੇ ਇਸਨੂੰ ਸੋਸ਼ਲ ਮੀਡੀਆ ‘ਤੇ ਆਪਣੇ ਦੋਸਤਾਂ ਨਾਲ ਸਾਂਝਾ ਵੀ ਕਰ ਸਕਦੇ ਹੋ।

Other Post –

Leave a Reply

Your email address will not be published. Required fields are marked *