Punjabi Shayari – ਅੱਜ ਇੰਟਰਨੈਟ ਦਾ ਜਮਨਾ ਹੈ ਲੌਗ ਆਪੇ ਮਨਪਸੰਦ ਕੀ ਸ਼ਾਇਰੀ ਪੜ੍ਹਦੇ ਹਨ। ਇੰਟਰਨੈੱਟ ‘ਤੇ ਹਰ ਕਿਸਮ ਦੀ ਸ਼ਾਇਰੀ ਉਪਲਬਧ ਹੈ ਪਰ ਪੰਜਾਬੀ ਭਾਸ਼ਾ ਵਿਚ ਘੱਟ ਸ਼ਾਇਰੀ ਉਪਲਬਧ ਹਨ। ਇਸੇ ਲਈ ਮੈਂ ਸੋਚਿਆ ਕਿ ਪੰਜਾਬੀ ਸ਼ਾਇਰੀ ਪੰਜਾਬੀ ਭਾਸ਼ਾ ਵਿੱਚ ਲਿਖੀ ਜਾਵੇ, ਤਾਂ ਜੋ ਪੰਜਾਬੀ ਸ਼ਾਇਰੀ ਪੰਜਾਬੀ ਸ਼ਾਇਰੀ ਪੜ੍ਹਨ ਵਾਲਿਆਂ ਨੂੰ ਜ਼ਿਆਦਾ ਜਾਣਨ ਦੀ ਲੋੜ ਨਾ ਪਵੇ।
ਇਸ ਪੋਸਟ ਵਿੱਚ ਅਸੀਂ 100 ਤੋਂ ਵੱਧ ਪੰਜਾਬੀ ਸ਼ਾਇਰੀ (Punjabi Shayari) ਵਰਗੀਆਂ ਦਾ ਸਭ ਤੋਂ ਵਧੀਆ ਸੰਗ੍ਰਹਿ ਲਿਆਏ ਹਾਂ love, sad, funny, romantic, patriotism, motivation about life ਆਦਿ ਤੁਸੀਂ ਇਸਨੂੰ ਆਪਣੀ ਪਸੰਦ ਅਨੁਸਾਰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਸਾਂਝਾ ਕਰ ਸਕਦੇ ਹੋ ਅਤੇ ਇਸਨੂੰ ਆਪਣੀ ਸਥਿਤੀ ਵਿੱਚ ਵੀ ਪਾ ਸਕਦੇ ਹੋ।
Love Punjabi Shayari – ਪੰਜਾਬੀ ਲਵ ਸ਼ਾਇਰੀ
ਕਦੇ ਸਕੂਨ ਸੀ ਤੇਰੀਆਂ ਗੱਲਾਂ ਚ,
ਹੁਣ ਤੇਰਾ ਨਾਂ ਸੁਣਕੇ ਗੱਲ ਬਦਲ ਦਿੰਦੇ ਹਾਂ
ਬਹੁਤ ਬਰਕਤ ਆ ਤੇਰੇ ਇਸ਼ਕ ‘ਚ
ਜਦੋਂ ਦਾ ਹੋਇਆ ਵਧਦਾ ਈ ਜਾ ਰਿਹਾ
ਅੱਖੀਆਂ ਦੇ ਕੋਲ ਸਦਾ ਰਹਿ ਸੱਜਣਾ
ਅਸੀਂ ਲੱਖ ਵਾਰ ਤੱਕ ਕੇ ਵੀ ਨਹੀਂ ਰੱਜਣਾ
ਮੁੱਖੜਾ ਨਾ ਮੋੜੀ ਸਾਡਾ ਜ਼ੋਰ ਕੋਈ ਨਾ
ਕਦੇ ਛੱਡ ਕੇ ਨਾ ਜਾਵੀਂ ਸਾਡਾ ਹੋਰ ਕੋਈ ਨਾ
ਰੜਕਦਾ ਤਾ ਓਨਾ ਨੂੰ ਹਾ,ਮੈ ਜਿੱਥੇ ਝੁਕਦਾ ਨਹੀਂ !
ਜਿੰਨਾ ਨੂੰ ਮੈ ਚੰਗਾ ਲੱਗਦਾ,ਓ ਕਿਤੇ ਝੁਕਣ ਨੀ ਦਿੰਦੇ
ਨਹੀਂ ਕਰਦਾ ਜ਼ਿਕਰ ਤੇਰਾ ਕਿਸੇ ਹੋਰ ਦੇ ਸਾਹਮਣੇ,
ਤੇਰੇ ਬਾਰੇ ਗੱਲਾਂ ਸਿਰਫ ਖੁਦਾ ਨਾਲ ਹੁੰਦੀਆਂ ਨੇ.
ਝੱਲੀਆ ਆਦਤਾਂ ਵੀ ਮੋਹ ਲੈਦੀਆ ਨੇ ਕਈਆ ਨੂੰ,
ਹਰ ਵਾਰ ਸੂਰਤ ਵੇਖ ਕੇ ਮੁਹੱਬਤ ਨਹੀ ਹੁੰਦੀ.
ਤੇਰੇ ਨੈਣ ਨੀ ਮੈਨੂੰ ਰੀਝਾਂ ਲਾ ਜਦ ਵੇਂਦੇ ਨੇ ਪੂਰਾ ਹੁੰਦਾ,
ਦਿੱਸਦਾ ਹਰ ਇੱਕ ਖਵਾਬ ਅਧੂਰਾ ਨੀ
ਪਿਆਰ ਚ ਪਾਗਲ ਹੋ ਜਾਣਾ ਕੋਈ ਖਾਸ ਗੱਲ ਨਹੀ ,,
ਖਾਸ ਗੱਲ ਤਾਂ ਸਾਰੀ ਉਮਰ ਲਈ,
ਸਿਰਫ ਇਕ ਲਈ ਹੀ ਪਾਗਲ ਹੋਏ ਰਹਿਣਾ ਏ.
ਜਿੰਵੇ ਕਿਸੇ ਬਾਰਾਤ ਨੁੰ ਕੋਈ ਅਰਥੀ ਟੱਕਰੀ ਐ ,
ਉਹਦੀ ਮੇਰੀ ਜਿੰਦਗੀ ਬਾਬਾ ਐਨੀ ਵੱਖਰੀ ਐ.
ਤੇਰੇ ਹਰ ਇਕ ਪਲ ਨੂੰ ਮੈ ਅਪਣਾ ਬਣਾ ਲਵਾਂ,
ਸਾਰੀ ਉਮਰ ਆਪਣੀ ਤੇਰੇ ਨਾ ਲਵਾ ਦਵਾਂ.
Sad Punjabi Shayari – ਪੰਜਾਬੀ ਸਦ ਸ਼ਾਇਰੀ
ਜੇ ਤੇਰੇ ਬਿਨਾ ਸਰਦਾ ਹੁੰਦਾ,
ਤਾਂ ਕਾਤੋਂ ਮਿਨਤਾਂ ਤੇਰੀਆਂ ਕਰਦੇ.
ਜਿੰਨਾ ਚਿਰ ਮਤਲਬ ਸੀ, ਸਵਾਦ ਚੇ ਚੱਖਿਆ ਤੂੰ,
ਹੁਣ ਜਿੱਥੇ ਸਾਡੀ ਔਕਾਤ, ਸਾਨੂੰ ਉਥੇ ਰੱਖਿਆ ਤੂੰ.
ਥੋੜਾ ਬਹੁਤਾ ਇਸ਼ਕ ਤਾਂ ਉਹਨੂੰ ਵੀ ਹੋਣਾ ਏ,
ਸਿਰਫ ਦਿਲ ਤੋੜਨ ਲਈ ਕੋਈ ਐਨਾ ਸਮਾਂ ਨੀ ਖਰਾਬ ਕਰਦਾ.
ਉਹਨਾਂ ਨਾਲ਼ ਮੁਲਾਕਾਤ ਵੀ ਕਿਸ ਬਹਾਨੇ ਕਰੀਏ,
ਸੁਣਿਆ ਹੈ ਕਿ ਉਹ ਤਾਂ ਚਾਹ ਵੀ ਨਹੀਂ ਪੀਂਦੇ.
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ ਇਹ ਨਾ ਸੋਚੀ ਕਿ
ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ.
ਰਿਸ਼ਤੋ ਕੋ ਵਕਤ ਔਰ ਹਾਲਾਤ ਬਦਲ ਦੇਤੇ ਹੈ।
ਅਬ ਤੇਰਾ ਜਿਕਰ ਹੋਣੇ ਪਰ ਹਮ ਬਾਤ ਬਦਲ ਦੇਤੇ ਹੈ.
ਕੌਣ ਭੁਲਾ ਸਕਦਾ ਹੈ ਕਿਸੇ ਨੂੰ,
ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦੀਆਂ ਨੇ.
ਹਾਲਾਤ ਹੀ ਸਿਖਾਉਦੇ ਨੇ ਗੱਲਾ ਸੁਣੀਆ ਤੇ ਸਹਿਣੀਆਂ
ਨਹੀ ਤਾ ਹਰ ਇਨਸਾਨ ਆਪਣੀ ਫਿਤਰਤ ਤੋ ਬਾਦਸਾਹ ਹੁੰਦਾ ਏ.
ਜਿਨ੍ਹਾਂ ਦੀਆਂ ਅੱਖਾਂ ਗੱਲ-ਗੱਲ ਤੇ ਭਿਜ ਜਾਂਦੀਆਂ ਨੇ
ਉਹ ਕਮਜੋਰ ਦਿਲ ਦੇ ਨਹੀ ਸਗੋਂ ਸੱਚੇ ਦਿਲ ਦੇ ਹੁੰਦੇ ਨੇ.
ਰਵਾ ਹੀ ਦਿੰਦੀ ਹੈ ਕਿਸੇ ਦੀ ਕਮੀ ਕਦੇ ਕਦੇ
ਭਾਵੇਂ ਕੋਈ ਕਿੰਨਾ ਵੀ ਖੁਸ਼ ਮਿਜਾਜ ਕਿਉਂ ਨਾ ਹੋਵੇ.
Attitude Punjabi Shayari – ਪੰਜਾਬੀ ਸ਼ਾਇਰੀ ਰਵੱਈਆ
ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ ਨਿੱਕੀ,
ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ.
ਅੰਦਰੋਂ ਤਾਂ ਸਭ ਸੜੇ ਪਏ ਨੇ,ਬਾਹਰੋਂ ਰੱਖਦੇ ਨੇ ਸਾਰ ਬੜੀ
ਦੱਸ ਕੀਹਦਾ ਕੀਹਦਾ ਨਾਮ ਲਵਾਂ,ਸਾਥੋਂ ਸਾਡੇ ਹੀ ਖਾਂਦੇ ਨੇ ਖਾਰ ਬੜੀ
ਅਸੂਲਾਂ ਦੇ ਅਧਾਰ ਤੇ ਜਿੰਦਗੀ ਜਿਉਂਦੇ ਆ,
ਕਿਸੇ ਦੇ ਮੰਨੇ ਨੀ ਤੇ ਆਪਣੇ ਕਦੇ ਤੋੜੇ ਨੀ.
ਜਿੱਤ ਹਾਰ ਦੇਖ ਕੇ ਨੀ ਤੁਰੇ ਕਿਸੇ
ਨਾਲ, ਤੁਰੇ ਹਾਂ ਤਾਂ ਦਿੱਤੀ ਹੋਈ
ਜੁਬਾਨ ਕਰਕੇ
ਠੋਕਰਾ ਬਹੁਤ ਖਾਦੀਆ ਨੇ ਪਰ ਹਾਰੇ ਨਹੀ ਕਦੇ
ਤਾਨੇਂ ਬਹੁਤ ਸੁਣੇ ਆ ਪਰ ਕਿਸੇ ਨੂੰ ਮਾਰੇ ਨਹੀ ਕਦੇ.
ਹੁਨਰ ਹੋਵੇਗਾ ਤਾਂ ਦੁਨੀਆਂ ਖੁਦ ਸਲਾਮ ਕਰੇਗੀ,
ਅੱਡੀਆ ਚੁੱਕਣ ਨਾਲ ਕਦੇ ਕਿਰਦਾਰ ਉੱਚੇ ਨਹੀ ਹੁੰਦੇ.
ਲੋੜ ਪੈਣ ਤੇ ਗਧੇ ਨੂੰ ਬਾਪ ਨੀ ਬਣਾਈਦਾ
ਲੰਢੂ ਬੰਦੇ ਨੂੰ ਵਾਲਾ ਮੂੰਹ ਨਹੀਓ ਲਈਦਾ
ਪੱਤਿਆਂ ਤੇ ਲਿਖ ਸਰਨਾਵੇਂ ਤੇਰੇ ਵਲ ਘਲਦੇ ਆਂ
ਗੁੱਸਾ ਗਿਲਾ ਛੱਡ ਦਈਦਾ ਵਾਪਸ ਮੁੜ ਚਲਦੇ ਆ.
ਕੁੜੀ ਦੇ ਸ਼ੋਂਕ ਸਾਰੇ ਜੱਗ ਤੋ ਵਖਰੇ ਨੇ ,
ਏਨੀ ਤੇਰੇ ਚ ਆਕੜ ਨੀ ਜਿੰਨੇ ਮੇਰੇ ਚ ਨਖਰੇ ਨੇ
ਜਿਹਦੀ ਰਗ ਵਿਚ ਫਤਿਹ,
ੳਹਦੀ ਜੱਗ ਵਿਚ ਫਤਿਹ.
Romantic Punjabi Shayari – ਪੰਜਾਬੀ ਰੋਮਾਂਟਿਕ ਸ਼ਾਇਰੀ
ਬਹੁਤ ਬਰਕਤ ਆ ਤੇਰੇ ਇਸ਼ਕ ‘ਚ
ਜਦੋਂ ਦਾ ਹੋਇਆ ਵਧਦਾ ਈ ਜਾ ਰਿਹਾ
ਮੈਂ ਤਾਂ ਅੱਜ ਵੀ ਉਹਦੇ ਝੂਠੇ ਵਾਦਿਆ ਨੂੰ ਯਾਦ ਕਰਕੇ ਹੱਸ ਪੈਂਦਾ ਹਾਂ ,
ਤੇ ਲੋਕ ਪੁੱਛਦੇ ਨੇ ਕਿ ਤੈਨੂੰ ਏਨੀ ਖੁਸ਼ੀ ਕਿੱਥੋਂ ਨਸੀਬ ਹੁੰਦੀ ਹੈ.
ਮੈਨੂੰ ਹੋਰ ਕੁਸ਼ ਨੀ ਚਾਹੀਦਾ
ਬੱਸ ਤੇਰਾ ਜਿੰਦਗੀ ਭਰ ਸਾਥ ਚਾਹੀਦਾ
ਸਾਰੀ ਕਾਇਨਾਤ ਨੂੰ ਤੇਰੇ ਬਰਾਬਰ ਰੱਖਾਂ..
ਸ਼ਾਇਦ ਉਹ ਵੀ ਤੇਰੀ ਸੀਰਤ ਤੋਂ ਘੱਟ ਸੋਹਣੀ ਹੋਵੇ..!
ਲੜਾਈ ਕਰਕੇ ਤਾਂ ਜੰਗ ?ਜਿੱਤੀ ਜਾਂਦੀ ਆ ਪਰ ?
ਦਿਲ ਤਾਂ?ਪਿਆਰ ਤੇ ?ਇੱਜਤ ਨਾਲ ?ਜਿੱਤੇ ਜਾਂਦੇ ਨੇ
ਖੂਬਸੂਰਤੀ ਦਾ ਅਹਿਸਾਸ ਸ਼ੀਸ਼ਾ
ਨਹੀਂ ਕਿਸੇ ਦੀ ਨਜ਼ਰ ਕਰਾਉੰਦੀ ਹੈ
ਲੋਕ ਕਹਿੰਦੇ ਨੇ ਓਹ ਮੇਨੂੰ ਪਿਆਰ ਨਹੀਂ ਕਰਦੀ ,
ਕਰਦੀ ਤਾਂ ਹੈ ਪਰ ਇਕਰਾਰ ਨਹੀਂ ਕਰਦੀ
ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ,
ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ.
ਹੁੰਦੀ ਨੀ ਮੁਹਬੱਤ ਨੀ ਚਿਹਰੇ ਤੋਂ
ਮੁਹਬੱਤ ਤਾ ਦਿਲ ਤੋ ਹੁੰਦੀ ਹੈ
ਚਿਹਰਾ ਉਹਨਾ ਦਾ ਖੁਦ ਹੀ
ਪਿਆਰਾ ਲੱਗਦਾ ਹੈ ਕਦਰ
ਜਿੰਨਾਂ ਦੀ ਦਿਲ ਵਿੱਚ ਹੁੰਦੀ ਹੈ
ਇੱਜ਼ਤਾਂ ਦੀ ਛੱਤ ਦੇ ਹੇਠਾਂ ਵਿੱਚ ਗੁਰੂ ਘਰ ਵਿਆਹ ਕਰਵਾਉਣਾ ਏ
ਮੈਂ ਜ਼ਿੰਦਗੀ ਦਾ ਹਰ ਪਲ ਸੱਜਣਾਂ ਤੇਰੇ ਨਾਲ ਬਿਤਾਉਂਣਾ ਏ
Punjabi Shayari On Life – ਜ਼ਿੰਦਗੀ ‘ਤੇ ਪੰਜਾਬੀ ਸ਼ਾਇਰੀ
ਟੋਰਾਂਟੋ ਕੀ, ਵਸ਼ਿੰਗਟਨ ਕੀ, ਜਨੇਵਾ ਕੀ ਤੇ ਕੀ ਲੰਡਨ,
ਤੂੰ ਕਿਉਂ ਹਰ ਥਾਂ `ਚੋਂ ਹਰ ਵੇਲੇ ਜਲੰਧਰ ਭਾਲਦਾ ਰਹਿਨਾਂ.
ਬੂਟਿਆਂ ਤੋਂ ਕਦੋਂ ਵੱਡੇ ਦਰਖ਼ਤ ਹੋ ਜਾਂਦੇ ਨੇ
ਮਿਠੀਆਂ ਜ਼ੁਬਾਨਾਂ ਵਾਲੇ ਕਦੋਂ ਸਖ਼ਤ ਹੋ ਜਾਂਦੇ ਨੇਂ
ਲੋਕਾ ਦੇ ਨਾਲ ਤੂੰ ਵੀ ਬਦਲਣਾ ਸਿੱਖ ਲੈ
ਪਤਾ ਨਹੀਂ ਚੰਗੇ ਤੋਂ ਮਾੜੇ ਕਦੋਂ ਵਕ਼ਤ ਹੋ ਜਾਂਦੇ ਨੇਂ
ਜਿੰਦਗੀ ਚੋਂ ਦੋ ਚੀਜਾਂ ਕਦੇ ਵੀ ਨਾ ਕਰੋ,
ਝੂਠੇ ਇਨਸਾਨ ਨਾਲ ਪ੍ਰੇਮ ਤੇ ਸੱਚੇ ਇਨਸ਼ਾਨ ਨਾਲ ਗੇਮ.
ਫੂਕ ਐਸੀ ਸ਼ਾਇਰੀ ਜੋ ਅੱਗ ਨੂੰ ਅੱਗ ਨਹੀਂ ਕਹਿੰਦੀ
ਲੱਖ ਲਾਹਨਤ ਜੇ ਤੈਥੋਂ ਨਫ਼ਰਤ ਦੀ ਕੰਧ ਹੈ ਨਾ ਢਹਿੰਦੀ
ਮਿਹਨਤ ਪੱਲੇ ਸਫਲਤਾ, ਆਲਸ ਪੱਲੇ ਹਾਰ ,
ਆਕੜ ਪੱਲੇ ਔਕੜਾਂ, ਮਿੱਠਤ ਦੇ ਸੰਸਾਰ.
ਸਾਰਿਆਂ ਦੇ ਸਿਰਾਂ ਦੇ ਲਈ ਬਣਦੇ ਤਾਜ ਨੀ
ਕਾਂ ਬਹਿੰਦੇ ਆ ਬਨੇਰਿਆਂ ਤੇ ਚੋਟੀਆਂ ਤੇ ਬਾਜ ਨੀ
ਕਿਸਮਤਾਂ ਮਿਹਨਤ ਕਿੱਤੀਆ ਹੀ ਬਦਲਦੀਆਂ ਨੇ,
ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ.
ਹਨੇਰਾ ਮਿਟ ਗਿਆ ਸੀ ਦੀਵੇ ਵਿੱਚ ਜਦ ਤੇਲ ਪਾਇਆ,
ਹਨੇਰਾ ਹੋ ਗਿਆ ਅਬਲਾ ਸੜੀ ਜਦ ਤੇਲ ਪਾ ਕੇ.
ਸਮਾਂ ਵੀ ਝੁਕਜੂ ਤੂੰ ਮੂਹਰੇ ਅੜ੍ਹ ਕੇ ਤਾਂ ਦੇਖ,
ਸਵਾਦ ਬਹੁਤ ਆਉਂਦਾ ਸੱਚੀਂ ਤੂੰ ਜਿੰਦਗੀ ਨਾਲ ਲੜ ਕੇ ਤਾਂ ਦੇਖ.
ਪਹਿਲ ਕੀਤੀ ਦਿਲੀਏ ਤੂੰ ਜੋ ਸੁੱਤੇ ਸ਼ੇਰ ਵੰਗਾਰੇ,
ਵੇਖ ਤੇਰੀ ਹਿੱਕ ਤੇ ਚੜ੍ਹ ਕੇ ਨੀਂ ਸੂਰਮੇ ਲਾਉਂਦੇ ਨੇ ਜੈਕਾਰੇ .
Funny Punjabi Shayari – ਮਜ਼ੇਦਾਰ ਪੰਜਾਬੀ ਸ਼ਾਇਰੀ
ਅੱਡ-ਅੱਡ ਦਵਾਈਆਂ ਦੇ ਵੀ
ਅੱਡ-ਅੱਡ ਨਖਰੇ ਨੇ
ਕਿਸੇ ਨੂੰ ਢਿੱਡ ਖਾਲੀ ਚਾਹੀਦਾ ਹੈ
ਤੇ ਕਿਸੇ ਨੂੰ ਭਰਿਆ
ਲੋਕਾ ਦੀ ਕਿਸਮਤ ਸੁੱਤੀ ਹੁੰਦੀ ਆ,
ਮੈਨੂੰ ਲਗਦਾ ਮੇਰੀ ਕੌਮਾ ਚ ਚਲੀ ਗਈ ਆ.
ਮੁੱਲ ਲੈ ਲਈ ਛੱਲੀ ਇੱਕ ਵਿਕਣੀ ਸੀ ਆਈ
ਅੱਧੀ-ਅੱਧੀ ਵੰਡਾਂਗੇ ,ਇਹ ਗੱਲ ਸੀ ਮੁਕਾਈ
ਟੁੱਟ ਪੈਣੀ ਪਿਆਰ ਚ ਕਸਾਰਾ ਲਾ ਗਈ
ਇੱਕ ਲੈਣ ਦਾਣਿਆਂ ਦੀ ਵੱਧ ਖਾ ਗਈ.
ਅੱਜਕੱਲ੍ਹ ਸਿਰਫ਼ ਪੈਰੀਂ ਹੱਥ
ਲਾਉਣਾ ਹੀ ਸਨਮਾਨ ਨਹੀਂ
ਕਿਸੇ ਦੇ ਆਉਣ ਤੇ ਆਪਣਾ ਮੋਬਾਇਲ
ਛੱਡ ਦੇਣਾ ਸਭ ਤੋਂ ਵੱਡਾ ਸਨਮਾਨ ਹੈ
ਜਦੋਂ ਰੋਟੀਆਂ ਆਪ ਪਕਾਉਣੀਆ ਪੈਣ ,
ਉਦੋਂ ਭੁੱਖ ਘੱਟ ਹੀ ਲੱਗਦੀ ਹੁੰਦੀ ਆ
ਜਦੋਂ ਮੈਂ ਆਪਣੇ ਟੀਚਰ ਨੂੰ ਕਿਹਾ:-
ਟੀਚਰ ਡੇ ਤੇ ਅੱਜ ਤੁਹਾਨੂੰ ਕੀ ਗਿਫਟ ਦਿਆਂ
ਟੀਚਰ:- ਬਸ ਕਿਸੇ ਨੂੰ ਦੱਸਣਾ ਨਹੀਂ,
ਮੈਂ ਤੈਨੂੰ ਪੜਾਇਆ ਹੈ
ਨਾ ਕਰ ਮੇਰੇ ਦੋਸਤ ਹਸੀਨੋ ਸੇ ਮੁਹੱਬਤ,
ਵੋ ਤੋ ਆਂਖੋਂ ਸੇ ਵਾਰ ਕਰਤੀ ਹੈਂ.
ਮੈਨੇ ਤੇਰੀ ਵਾਲੀ ਕੀ ਆਂਖੋਂ ਮੇਂ ਦੇਖਾ ਹੈ,
ਵੋ ਤੋਂ ਮੁਝ ਸੇ ਬੀ ਪਿਆਰ ਕਰਤੀ ਹੈ
ਇਸ ਦਿਲ ਦੀਆਂ ਸਾਰੀਆਂ ਲਾਈਨਾਂ ਵਿਅਸਤ ਹਨ
ਕਿਰਪਾ ਕਰਕੇ ਅਗਲੇ ਜਨਮ ਵਿੱਚ ਟਰਾਈ ਕੀਤਾ ਜਾਵੇ
ਇੱਕ ਗੱਲ ਪੁੱਛਣੀ ਸੀ
ਇਹ ਜੋ ਮੀਂਹ ਚ ਬੂੰਦਾਂ ਬਾਂਦੀ ਹੁੰਦੀ ਆ
ਓਹਦੇ ਚ ਪਤਾ ਕਿਦਾਂ ਲੱਗਦਾ ਕਿ ਕੌਣ
ਬੂੰਦਾਂ ਆ ਤੇ ਕੌਣ ਬਾਂਦੀ
ਇੱਕ ਕੁੜੀ ਮੈਨੂੰ ਕਹਿੰਦੀ ਤੁਸੀਂ ਬਹੁਤ ਸੋਹਣੇ ਉ,,
ਮੈਂ ਕਿਹਾ ਤੁਸੀਂ ਵੀ ਨਹਾਇਆ ਕਰੋ
ਤੁਸੀਂ ਵੀ ਸੋਹਣੇ ਲੱਗੋਗੇ,
ਕਮਲੀ ਬਲੌਕ ਈ ਕਰ ਗਈ
Heart Touching Punjabi Shayari – ਦਿਲ ਨੂੰ ਛੂਹਣ ਵਾਲੀ ਪੰਜਾਬੀ ਸ਼ਾਇਰੀ
ਮੈਂ ਸਾਰੀ ਉਮਰ ਕੰਡਿਆਂ ਤੋਂ ਬੱਚ ਕੇ ਚੱਲਦਾ ਰਿਹਾ ,
ਪਰ ਮੈਨੂੰ ਕੀ ਪਤਾ ਸੀ, ਕਿ ਸੱਟ ਫੁੱਲ ਤੋਂ ਲੱਗ ਜਾਵੇਗੀ.
ਆਵੇ ਨਾ ਰਾਤ ਕਾਲੀ ਹਰ ਤਰਫ਼ ‘ਨੂਰ ਹੋਵੇ।
ਸ਼ਾਇਰ ਦੀ ਜ਼ਿੰਦਗੀ ’ਤੇ ਐਸਾ ਸਰੂਰ ਹੋਵੇ.
ਮਜ਼ਾਕ ਤਾਂ ਅਸੀਂ ਬਾਅਦ ਚ ਬਣੇ ਆ
ਪਹਿਲਾ ਉਹਨੇ ਸਾਨੂੰ ਆਪਣਾ ਬਣਾਇਆ ਸੀ
ਫਿਰ ਤੋਂ ਇਕੱਲੇ ਕਰ ਗਈ ਜ਼ਿੰਦਗੀ,
ਪਤਾ ਨਹੀਂ ਵਾਰ ਵਾਰ ਹਾਲ ਪੁੱਛਣ ਆਉਂਦੀ ਆ ਜਾਂ ਸੁਆਦ ਲੈਣ
ਅੱਜ ਪਿਆਰ ਦੇ ਇਕੱਠ ਵਿੱਚ ਮੇਰਾ ਜ਼ਿਕਰ ਹੈ
ਮੈਨੂੰ ਅਜੇ ਵੀ ਯਾਦ ਹੈ ਇਹ ਰੱਬ ਦਾ ਸ਼ੁਕਰ ਹੈ
ਮੁਹੱਬਤ ਨਾਮ ਦਾ ਗੁਨਾਹ ਹੋ ਗਿਆ,
ਹੱਸਦਾ ਖੇਡਦਾ ਦਿਲ ਤਬਾਹ ਹੋ ਗਿਆ
ਤੁਸੀਂ ਜਾ ਸਕਦੇ ਹੋ ਜਨਾਬ ਕਿਉਕਿ ਭੀਖ ਚ ਮੰਗਿਆ
ਪਿਆਰ ਤੇ ਬਿਨਾ ਵਜ੍ਹਾ ਦੀ ਵੰਗਾਰ ਸਾਨੂੰ ਕਬੂਲ ਨੀ
ਅਸੀਂ ਦਿਲ ਦੇ ਕੁਝ ਸੱਚੇ ਜਜ਼ਬਾਤ ਲਿਖਦੇ ਹਾਂ
ਸਰਲ ਸ਼ਬਦਾਂ ਵਿਚ ਕੁਝ ਖਾਸ ਲਿਖਦਾ ਹੈ
ਬਾਗ਼ ਵਿਚ ਹੱਸ ਪੈਂਦੀ ਏ ਤ੍ਰੇਲ
ਨਾਲ ਹੀ ਰੋ ਹੱਸ ਰਿਹਾ ਏ ਕੋਈ ਗੁਲਾਬ
ਮੈਂ ਸਾਰੀ ਉਮਰ ਕੰਡਿਆਂ ਤੋਂ ਬੱਚ ਕੇ ਚੱਲਦਾ ਰਿਹਾ ,
ਪਰ ਮੈਨੂੰ ਕੀ ਪਤਾ ਸੀ, ਕਿ ਸੱਟ ਫੁੱਲ ਤੋਂ ਲੱਗ ਜਾਵੇਗੀ
Punjabi Shayari for Friends – ਦੋਸਤਾਂ ਲਈ ਪੰਜਾਬੀ ਸ਼ਾਇਰੀ
ਸਭੀ ਗੁਲਜ਼ਾਰ ਹੂਆ ਨਹੀਂ ਕਰਤੇ,
ਸਭੀ ਫੂਲ ਖ਼ੁਸ਼ਬੂਦਾਰ ਹੂਆ ਨਹੀਂ ਕਰਤੇ,
ਸੋਚ ਸਮਝ ਕੇ ਕਰਨਾ ਦੋਸਤੀ ਏ ਦੋਸਤ,
ਸਭੀ ਦੋਸਤ ਵਫ਼ਾਦਾਰ ਹੂਆ ਨਹੀਂ ਕਰਤੇ,
ਰੀਸਾਂ ਕਰਨ ਬਥੇਰੇ ਪਰ ਮੁਕਾਬਲਾ ਨੀ ਯਾਰਾਂ ਦਾ
ਖੱਚਾਂ ਨੂੰ ਕੀ ਪਤਾ ਮਿਤਰਾਂ ਦੀਆਂ ਮਾਰਾਂ ਦਾ
ਨਾਲ ਰਹਿੰਦੇ ਜੋ ਚਾਰ ਪੰਜ ਹਜਾਰਾਂ ਵਰਗੇ,
ਲੋਕੀ ਲਭਦੇ ਨੇ ਯਾਰ ਸਾਡੇ ਯਾਰਾ ਵਰਗੇ
ਇਹੀ ਫਰਕ ਏ, ਦੋਸਤੀ ਤੇ ਪਿਆਰ ਵਿੱਚ,
ਇਸ਼ਕ ਨੇ ਕਦੇ ਹਸਾਇਆ ਨੀ, ਤੇ ਯਾਰਾਂ ਨੇ ਕਦੀ ਰਵਾਇਆ ਨੀ.
ਜੇ ਵਿਕੀ ਤੇਰੀ ਦੋਸਤੀ ਤਾਂ
ਸਭ ਤੋਂ ਪਹਿਲਾ ਖਰੀਦਦਾਰ ਮੈਂ ਹੋਵਾਂਗਾ
ਤੈਨੂੰ ਖਬਰ ਨੀ ਹੋਣੀ ਤੇਰੀ ਕੀਮਤ ਦੀ
ਪਰ ਸਭ ਤੋਂ ਅਮੀਰ ਮੈਂ ਹੋਵਾਂਗਾ
ਪਿਆਰ ਛੱਡ ਤੂੰ ਮੇਰਾ ਦੋਸਤ ਹੀ ਬਣਿਆ ਰਹੀ,
ਸੁਣਿਆ ਪਿਆਰ ਮੁਕਰ ਜਾਂਦਾ ਪਰ ਯਾਰ ਨਹੀਂ.
ਭਾਵੇਂ ਜੱਗ ਸਾਰਾ ਵੈਰੀ ਤੂੰ ਬਣਾ ਦਈਂ ਮੇਰੇ ਮਾਲਕਾਂ
ਪਰ ਭਰਾਵਾਂ ਵਿੱਚ ਵੈਰ ਨਾ ਪਵਾ ਦਈਂ ਮੇਰੇ ਮਾਲਕਾਂ
ਆਸਮਾਨ ਤੋ ਉੱਚੀ ਸੋਚ ਹੈ ਸਾਡੀ,
ਰੱਬਾ ਸਦਾ ਆਵਾਦ ਰਹੇ,
ਦੁਨੀਆ ਦੀ ਪਰਵਾਹ ਨ ਕੋਈੇ ਯਾਰੀ ਜਿੰਦਾਬਾਦ ਰਹੇ
ਨਾਲ ਤਿੰਨ ਚਾਰ ਰਹਿੰਦੇ ਜੋ ਹਜਾਰਾਂ
ਵਰਗੇ, ਲੋਕੀ ਲੱਭਦੇ ਨੇ ਯਾਰ ਸਾਡੇ
ਯਾਰਾਂ ਵਰਗੇ,
ਸਭੀ ਗੁਲਜ਼ਾਰ ਹੂਆ ਨਹੀਂ ਕਰਤੇ,
ਸਭੀ ਫੂਲ ਖ਼ੁਸ਼ਬੂਦਾਰ ਹੂਆ ਨਹੀਂ ਕਰਤੇ,
ਸੋਚ ਸਮਝ ਕੇ ਕਰਨਾ ਦੋਸਤੀ ਏ ਦੋਸਤ,
ਸਭੀ ਦੋਸਤ ਵਫ਼ਾਦਾਰ ਹੂਆ ਨਹੀਂ ਕਰਤੇ,
Conclusion
ਮੈਨੂੰ ਉਮੀਦ ਹੈ ਕਿ ਤੁਹਾਨੂੰ ਇਹ ਪੋਸਟ ਪੰਜਾਬੀ ਸ਼ਾਇਰੀ (Punjabi Shayari) ਪਸੰਦ ਆਵੇਗੀ। ਜੇਕਰ ਤੁਹਾਡੇ ਕੋਲ ਵੀ ਕੋਈ ਪੰਜਾਬੀ ਸ਼ਾਇਰੀ ਹੈ ਜੋ ਇਸ ਪੋਸਟ ਵਿੱਚ ਨਹੀਂ ਲਿਖੀ ਗਈ ਹੈ ਤਾਂ ਤੁਸੀਂ ਉਸ ਸ਼ਾਇਰੀ ਨੂੰ ਹੇਠਾਂ ਦਿੱਤੇ ਕਮੈਂਟ ਬਾਕਸ ਵਿੱਚ ਲਿਖ ਸਕਦੇ ਹੋ, ਅਸੀਂ ਉਸ ਸ਼ਾਇਰੀ ਨੂੰ ਇਸ ਪੋਸਟ ਵਿੱਚ ਅਪਡੇਟ ਕਰਾਂਗੇ। ਇਸ ਤੋਂ ਇਲਾਵਾ ਆਪਣੀ ਪਸੰਦ ਦੀ ਕਵਿਤਾ ਨੂੰ ਸੋਸ਼ਲ ਮੀਡੀਆ ‘ਤੇ ਆਪਣੇ ਦੋਸਤਾਂ ਨਾਲ ਸਾਂਝਾ ਕਰੋ।
Other Post –