Best Waheguru Quotes in Punjabi | ਪੰਜਾਬੀ ਵਿੱਚ ਵਾਹਿਗੁਰੂ ਦੇ ਹਵਾਲੇ

Waheguru Quotes in Punjabi – ਵਾਹਿਗੁਰੂ ਜੀ ਨੂੰ ਸਿੱਖ ਕੌਮ (ਸਿੱਖ ਧਰਮ) ਦਾ ਰੱਬ ਮੰਨਿਆ ਜਾਂਦਾ ਹੈ। ਸਿੱਖ ਧਰਮ ਦੇ ਲੋਕਾਂ ਦਾ ਵਾਹਿਗੁਰੂ ਜੀ ‘ਤੇ ਸ਼ਰਧਾ ਅਤੇ ਵਿਸ਼ਵਾਸ ਹੈ। ਜਦੋਂ ਅਸੀਂ ਦੁਖੀ ਹੁੰਦੇ ਹਾਂ ਜਾਂ ਕੋਈ ਵੀ ਕੰਮ ਕਰਨ ਤੋਂ ਪਹਿਲਾਂ ਵਾਹਿਗੁਰੂ ਜੀ ਦਾ ਨਾਮ ਜ਼ਰੂਰ ਲੈਂਦੇ ਹਾਂ।

ਅੱਜ ਦੀ ਪੋਸਟ ਵਿੱਚ, ਅਸੀਂ ਤੁਹਾਡੇ ਲਈ Waheguru Quotes in Punjabi ਲੈ ਕੇ ਆਏ ਹਾਂ, ਜੋ ਤੁਹਾਨੂੰ ਬਹੁਤ ਪਸੰਦ ਆਉਣਗੇ, ਤੁਸੀਂ ਇਹਨਾਂ ਸਾਰੇ ਵਾਹਿਗੁਰੂ ਦੇ ਹਵਾਲੇ ਆਪਣੇ ਸਟੇਟਸ ਵਿੱਚ ਪਾ ਸਕਦੇ ਹੋ ਅਤੇ ਆਪਣੇ ਦੋਸਤਾਂ ਨਾਲ ਸਾਂਝਾ ਵੀ ਕਰ ਸਕਦੇ ਹੋ।

Waheguru Quotes in Punjabi
Waheguru Quotes in Punjabi

Waheguru Quotes in Punjabi

ਇਹ ਨਾ ਸੋਚੋ ਕਿ ਲੋਕ ਸਾਡੇ ਬਾਰੇ ਕੀ ਸੋਚਦੇ ਹਨ
ਇਸ ਦੀ ਬਜਾਇ, ਕਲਪਨਾ ਕਰੋ ਕਿ ਰੱਬ ਸਾਡੇ ਬਾਰੇ ਕੀ ਸੋਚਦਾ ਹੈ.

ਬਹੁਤ ਖੁਸ਼ ਹਾਂ ਤੇਰੀ ਰਜ਼ਾ ਵਿੱਚ ਵਾਹਿਗੁਰੂ ਜੋ ਗਵਾ ਲਿਆ
ਉਹ ਮੇਰੀ ਕਿਸਮਤ ਜੋ ਮਿਲ ਗਿਆ ਉਹ ਤੇਰੀ ਰਹਿਮਤ.

ਜਿਸ ਦੀ ਮਰਜ਼ੀ ਤੋਂ ਬਿਨਾ ਨਹੀਂ ਹਿਲਦਾ ਪੱਤਾ
ਉਹ ਸਤਿਗੁਰ ਮੇਰਾ ਸਬ ਤੋਂ ਸੱਚਾ.

ਇਨ ਪੁਤਰਨ ਕੇ ਸੀਸ ਪਰ ਵਾਰ ਦੀਏ ਸੂਤ ਚਾਰ
ਚਾਰ ਮੁਏ ਤੋ ਕਿਆ ਹੁਆ ਜੀਵਤ ਕਈ ਹਜਾਰ.

ੴ ਸਵੇਰ ਦਾ ਵੇਲਾ ਹੈ,
ੴ ਸਾਰੇ ਵਾਹਿਗੁਰੂ ਜ਼ਰੂਰ ਜਪੋ ਜੀ.

ਛੋਟੇ ਸਾਹਿਬਜਾਦੇਆਂ ਬਾਬਾ ਜੋਰਾਵਰ ਸਿੰਘ,
ਬਾਬਾ ਫ਼ਤੇਹ ਸਿੰਘ ਤੇ ਮਾਤਾ ਗੁਜਰ ਕੌਰ ਜੀ ਸ਼ਹੀਦੀ ਨੂ ਕੋਟਿ ਕੋਟਿ ਪ੍ਰਣਾਮ.

ਘੜੀ ਠੀਕ ਕਰਨ ਵਾਲੇ ਤੇ ਬਹੁਤ ਨੇ ,
ਪਰ ਸਮਾਂ ਤਾਂ ਵਾਹਿਗੁਰੂ’ ਹੀ ਠੀਕ ਕਰਦਾ.

ਪਤਾ ਨਹੀਂ ਉਹ ਕਿਹੜੇ ਸਕੂਲਾਂ ‘ਚ ਪੜੇ ਸੀ ਜੋ ਲੱਖਾਂ ਨਾਲ ਲੜੇ ਸੀ
ਗੁਰੂ ਗੋਬਿੰਦ ਸਿੰਘ ਜੀ ਦੇ ਲਾਲ ਜੋ ਨੀਂਹਾਂ ਵਿਚ ਖੜੇ ਸੀ.

ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ
ਕਹਿ ਨਾਨਕ ਥਿਰੁ ਨਾ ਰਹੈ। ਜਿਉ ਬਾਲੂ ਕੀ ਭੀਤਿ.

ਬਹੁਤ ਖੁਸ਼ ਹਾਂ ਤੇਰੀ ਰਜ਼ਾ ਵਿੱਚ ਵਾਹਿਗੁਰੂ ਜੋ ਗਵਾ ਲਿਆ
ਉਹ ਮੇਰੀ ਕਿਸਮਤ ਜੋ ਮਿਲ ਗਿਆ ਉਹ ਤੇਰੀ ਰਹਿਮਤ.

Punjabi Waheguru Quotes

ਮੇਰੇ ਕੋਲ ਮੇਰਾ ਸਿਰਫ ਮੇਰੇ ਗੁਨਾਹ ਨੇ ,
ਬਾਕੀ ਸਭ ਤੇਰਾ ਵਾਹਿਗਰੂ ਜੀ.

ਖੇਡਣ ਵਾਲੀਆਂ ਉਮਰਾਂ ਦੇ ਵਿੱਚ ਆਪਣੀਆਂ ਜਾਂਨਾ ਵਾਰ ਗਏ
ਦੋ ਨਿੱਕੇ ਦੋ ਵੱਡੇ ਸਾਡੀ ਕੋਮ ਦੇ ਛਿੱਪ ਚੰਨ ਚਾਰ ਗਏ.

ਹਮ ਜਾਨ ਦੇ ਕੇ ਔਰੋਂ ਕੀ ਜਾਨੇਂ ਬਚਾ ਚਲੇਂ
ਸਿੱਖੀ ਕੀ ਨੀਵ ਹਮ ਹੈਂ ਸਰੋਂ ਪਰ ਉਠਾ ਚਲੇ.

ਚੜੀ ਰਹਿੰਦੀ ਇੱਕੋ ਤੇਰੇ ਨਾਮ ਦੀ ਖੁਮਾਰੀ
ਤੂੰ ਬਖ਼ਸ ਲਈ ਦਾਤਿਆ ਤਾਹੀਉਂ ਕਰਦੇ ਆ ਸਰਦਾਰੀ.

ਡੰਡ ਨਮਸਕਾਰ ਕਰੇ ਜਦੋਂ ਤੇਰਾ ਸਿੱਖ, ਆਪਣਾ ਆਪ ਸਮਰਪਣ ਕਰੇ
ਤੂੰ ਵੀ ਬੜੇ ਪਿਆਰ ਨਾਲ ਉਹਦੇ ਦੁੱਖ ਸਾਰੇ ਹਰ ਲਵੇਂ.

ਐਸਾ ਰੂਹਾਨੀ ਇਸ਼ਕ ਕਰੀ ਉਸ ਮਾਲਕ ਨਾਲ ਦੁੱਖ
ਤਾਂ ਭਾਵੇਂ ਲੱਖਾਂ ਆਉਣ ਪਰ ਮਹਿਸੂਸ ਨਾ ਹੋਣ.

ਬਹੁਤ ਦੁੱਖ ਹੋਵੇ ਤਾ ਨਾਮ ਜਪਨਾ ਅੋਖਾ ਹੋ ਜਾਦਾ
ਬਹੁਤ ਸੁਖ ਹੋਵੇ ਤਾ ਅੰਮ੍ਰਿਤ ਵੇਲੇ ਉੱਠਣਾ ਅੋਖਾ ਹੋ ਜਾਦਾ.

ਮੈ ਕਿਉ ਮਿੱਟੀ ਤੋ ਬਣੇ ਲੋਕਾਂ ਤੋ ਉਮੀਦ ਰੱਖਾ
ਮੇਰੇ ਵਾਹਿਗੂਰੁ ਦੀ ਰਹਿਮਤ ਹਮੇਸ਼ਾ ਮੇਰੇ ਤੇ ਰਹਿੰਦੀ ਹੈ.

ਮੈਂ ਕਿਵੇਂ ਕਹਿ ਦਵਾ ਮੇਰੀ ਹਰ ਅਰਦਾਸ ਖਾਲੀ ਗਈ ਏ ਮੈਂ ਜਦੋ ਵੀ ਰੋਈ ਹਾਂ ?
ਮੇਰੇ ਵਾਹਿਗੁਰੂ ਨੂੰ ਇਸਦੀ ਖਬਰ ਹੋਈ ਹੈ?

ਇਕ ਐਬ ਮੇਰੀ ਦੁਨੀਆਂ ਵੇਖੇ , ਲੱਖ-ਲੱਖ ਲਾਹਨਤਾਂ ਪਾਵੇ
ਲੱਖ ਐਬ ਮੇਰਾ ਸਤਿਗੁਰੂ ਵੇਖੇ, ਫਿਰ ਵੀ ਗਲ ਨਾਲ ਲਾਵੇ.

Best Waheguru Quotes in Punjabi

ਚਿੰਤਾ ਨਾ ਕਰਿਆ ਕਰੋ ਕਿਉਂਕਿ ਜਿਸ ਨੇ ਤਹਾਨੂੰ ਧਰਤੀ ਤੇ
ਭੇਜਿਆ ਹੈ ਉਸ ਵਾਹਿਗੁਰੂ ਨੂੰ ਤੁਹਾਡੀ ਬਹੁਤ ਫਿਕਰ ਹੈ.

ਕਹੁ ਨਾਨਕ ਜਾ ਕੇ ਨਿਰਮਲ ਭਾਗ
ਹਰਿ ਚਰਨੀ ਤਾਂ ਕਾ ਮਨੁ ਲਾਗ.

ਸ੍ਰੀ ਹਰਕਿ੍ਸ਼ਨ ਧਿਆਈਐ,
ਜਿਸ ਡਿਠੇ ਸਭੇ ਦੁਖ ਜਾਏ.

ਨਿੱਕੀਆਂ ਜਿੰਦਾਂ ਵੱਡੇ ਸਾਕੇ ਨੂਰ ਇਲਾਹੀ ਚੱਲੇ ਨੇ
ਪਾਉਣ ਸ਼ਹੀਦੀਆਂ ਪੁੱਤਰ ਗੋਬਿੰਦ ਦੇ ਵੀਰ ਸਪਾਹੀ ਚੱਲੇ ਨੇ.

ਤੇਰੇ ਦਰ ਤੇ ਆ ਕੇ, ੲਿਸ ਦਿਲ ਨੂੰ ਸਕੂਨ ਮਿਲ ਜਾਦਾਂ ?
ਜੋ ਮਿਲਦਾ ਨਾ ਦੁਨੀਅਾਂ ਘੰਮਿਅਾਂ ੳੁੁਹ ਸਭ ਮਿਲ ਜਾਦਾਂ ?

ਅੱਖਰਾਂ ਵੱਲ ਤਾਂ ਵੇਖਦਾ ਹੀ ਨਹੀਂ, ਜੰਗਲ ਬੇਲੇ ਲੱਭੇ ਰੱਬ ਨੂੰ
ਅਪਣੇ ਦਿਲ ਅੰਦਰ ਵੇਖਦਾ ਈ ਨਹੀਂ.

ਅਕਲਾਂ ਵਾਲੇ ਤੁਰ ਗਏ ਏਥੋਂ ਖਾਲੀ ਪੱਲਿਆਂ ਨਾਲ,
ਮੈ ਰੱਬ ਘੁੰਮਦਾ ਵੇਖਿਆ ਝੱਲ ਵਲੱਲਿਆਂ ਨਾਲ.

ਜਨ ਕਉ ਨਦਿਰ ਕਰਮੁ ਤਿਨ ਕਾਰ
ਨਾਨਕ ਨਦਰੀ ਨਦਿਰ ਨਿਹਾਲ.

ਕਾਟੇ ਸੁ ਪਾਪ ਤਿਨੑ ਨਰਹੁ ਕੇ ਗੁਰੁ ਰਾਮਦਾਸੁ ਜਿਨੑ ਪਾਇਯਉ
ਛਤ੍ਰ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ.

ਦੁਨੀਆਂ ਦੇ ਵਿੱਚ ਰੱਖ ਫਰੀਦਾ ਕੁਝ ਐਸਾ ਬਹਿਣ ਖਲੋਣ,
ਕੋਲ ਹੋਈਏ ਤਾਂ ਹੱਸਣ ਲੋਕੀ ਤੁਰ ਜਾਈਏ ਤਾਂ ਰੋਣ.

Satnam Waheguru Quotes in Punjabi

ਸੱਚੇ ਪਾਤਸ਼ਾਹ ਆਪਣੀ ਮਾਇਆਂ ਨੂੰ ਮੋੜ ਲਵੋ
ਮੇੈਨੂੰ ਆਪਨੇ ਸੋਹਣੇ ਪਵਿੱਤਰ ਚਰਨਾਂ ਨਾਲ ਜੋੜ ਲਵੋ.

ਕੋਈ ਮੁਕਾਬਲਾ ਨੀ ਇਹਨਾਂ ਦਾ ਲੱਖਾਂ ਤੇ ਹਜ਼ਾਰਾਂ ਵਿੱਚ
ਚਿਣੇ ਗਏ ਸੀ ਕੌਮ ਖਾਤਿਰ ਸਰਹਿੰਦ ਦੀਆਂ ਦਿਵਾਰਾਂ ਵਿੱਚ.

ਦੋਹ ਨੇ ਧਰਤੀ ਚਮਕੌਰ ਦੀ ਰੰਗ ਦਿੱਤੀ,
ਦੋ ਸਰਹੰਦ ਦੀ ਧਰਤੀ ਸ਼ਿੰਗਾਰ ਗਏ ਨੇ.

ਬੰਦਿਆ ਫਜ਼ੂਲ ਗਿਲਾ ਐਵੇਂ ਤੇਰੇ ਦਿਲ ਦਾ?
ਹੁਕਮ ਬਿਨਾਂ ਤਾਂ ਪੱਤਾ ਵੀ ਨਹੀਂ ਹਿੱਲਦਾ।

ਇਕ ਹੀ ਅਰਦਾਸ ਹੈ ਮੇਰੀ ਰੱਬ ਤੋਂ , ਮੇਰੇ ਉਹਨਾਂ ਗੁਨਾਹਾਂ ਨੂੰ ਬਖ਼ਸ਼ ਦੇ
ਜੋ ਮੇਰੀਆਂ ਦੁਆਵਾਂ ਨੂੰ ਕਬੂਲ ਨਹੀਂ ਹੋਣ ਦਿੰਦੇ.

ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ
ਮੈ ਤੁਝ ਬਿਨੁ ਅਵਰੁ ਨ ਕੋਈ.

ਜਿਹੜਾ ਪਿਆਸ ਨਾਂ ਬੁਝਾਵੇ ਓੁਹ ਖੂਹ ਕਿਸ ਕੰਮ ਦਾ,
ਜਿਹੜਾ ਰੱਬ ਦਾ ਨਾਂ ਨਾਮ ਲਵੇ
ਓਹ ਮੂੰਹ ਕਿਸ ਕੰਮ ਦਾ.

ਬੰਦਿਆ ਫਜ਼ੂਲ ਗਿਲਾ ਐਵੇਂ ਤੇਰੇ ਦਿਲ ਦਾ,
ਹੁਕਮ ਬਿਨਾਂ ਤਾਂ ਪੱਤਾ ਵੀ ਨਹੀਂ ਹਿੱਲਦਾ.

ਕੋਈ ਮੁਕਾਬਲਾ ਨੀ ਇਹਨਾਂ ਦਾ ਲੱਖਾਂ ਤੇ ਹਜ਼ਾਰਾਂ ਵਿੱਚ
ਚਿਣੇ ਗਏ ਸੀ ਕੌਮ ਖਾਤਿਰ ਸਰਹਿੰਦ ਦੀਆਂ ਦਿਵਾਰਾਂ ਵਿੱਚ.

ਮੇਰੇ ਕੰਨ ਵਿਚ ਕਿਹਾ ਖੁਦਾ ਨੇ,ਜਿਗਰਾ ਰੱਖੀਂ ਡੋਲੀਂ ਨਾ
ਅਾਖਰ ਨੂੰ ਦਿਨ ਚੰਗੇ ਅਾੳੁਣੇ,ਬਸ ਚੁੱਪ ਕਰਜਾ ਬੋਲੀਂ ਨਾ.

Positive Waheguru Quotes in Punjabi

ਸੁਣਿਆ ਹੈ ਤੂੰ ਲੱਖਾਂ ਦੀ ਕਿਸਮਤ ਬਣਾਈ ਹੈ,
ਦੇਖ ਤਾਂ ਸਹੀ ਮੇਰੀ ਅਰਜ਼ੀ ਕਿੱਥੇ ਲੁਕਾਈ ਹੈ.

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ.

ਨਾ ਅਮੀਰਾਂ ਦੀ ਗੱਲ ਹੈ , ਨਾ ਗਰੀਬਾਂ ਦੀ ਗੱਲ ਹੈ ,
ਤੇਰੇ ਦਰ ਤੇ ਆਉਣਾ ਨਸੀਬਾਂ ਦੀ ਗੱਲ ਹੈ.

ਵਾਹਿਗੁਰੂ ਤੇ ਹਮੇਸ਼ਾ ਭਰੋਸਾ ਰੱਖੋ,
ਉਹ ਕੱਖਾਂ ਵਿਚੋਂ ਚੁੱਕ ਕੇ, ਲੱਖਾਂ ਵਿਚ ਕਰ ਦਿੰਦਾ ਹੈ.

ਤੂੰ ਕੇਂਦਰ ਬਿੰਦੂ ਬ੍ਰਹਿਮੰਡ ਦਾ,
ਤੂੰ ਸਿਰਜੀ ਸਾਰੀ ਖੇਡ ਬਾਬਾ.

ਜਿੰਦਗੀ ‘ਚ ਸਿਮਰਨ ਦੀ ਮਿਠਾਸ ਰਹੇ,
ਆਪਣੇ ਸਤਿਗੂਰੁ ਤੇ ਪੂਰਾ ਵਿਸ਼ਵਾਸ਼ ਰਹੇ.

ਅੱਗੇ ਵਧਣ ਲਈ ਮਾੜੇ ਰਾਹ ਵੱਲ ਨਹੀ ਤੱਕੀਦਾ
ਮਿਹਨਤ ਦੀ ਕਮਾਈ ਤੇ ਬਾਬੇ ਨਾਨਕ ਤੇ ਵਿਸ਼ਵਾਸ਼ ਰੱਖੀਦਾ.

ਸਿਧਾ ਸਾਧਾ ਬੰਦਾ ਮੈ,ਮੇਰਾ ਸਿਧਾ ਜਿਹਾ ਸੁਭਾਅ,
ਮੇਰੀ ਡੋਰ ਮੇਰੇ ਮਾਲਕ ਹੱਥ, ਆਪੇ ਹੀ ਦਿੰਦਾ ਗੁਡੀਆ ਚੜਾਅ.

ਉਹਨੀਂ ਤਾਕਤ ਕਿਸੇ ਵਿੱਚ ਨਹੀਂ ਜਿੰਨੀ ਤਾਕਤ ਸੱਚੇ ਮਨ ਤੋਂ
ਵਾਹਿਗੁਰੂ ਅੱਗੇ ਕੀਤੀ ਹੋਈ ਅਰਦਾਸ ਵਿੱਚ ਹੈ.

ਤੇਰੀ ਕਿਸਮਤ ਦਾ ਲਿਖਿਆ ਤੇਰੇ ਕੋਲੋਂ ਕੋਈ ਖੋ ਨਹੀਂ ਸਕਦਾ,
ਜੇ ਉਸਦੀ ਮਿਹਰ ਹੋਵੇ ਤਾਂ ਤੈਨੂੰ ਉਹ ਵੀ ਮਿਲ ਜਾਊ ਜੋ ਤੇਰਾ ਹੋ ਨਹੀਂ ਸਕਦਾ.

Waheguru Quotes Text in Punjabi

ਸੋਈ ਕਰਣਾ ਜਿ ਆਪਿ ਕਰਾਇ
ਜਿਥੈ ਰਖੈ ਸਾ ਭਲੀ ਜਾਇ.

ਚੰਗੇ ਆਂ ਜਾਂ ਮੰਦੇ ਆਂ,
ਰੱਬਾ ਤੇਰੇ ਬੰਦੇ ਆਂ.

ਤੱਤੀ ਤੱਵੀ ਪੁੱਛੇ ਬਲਦੀ ਅੱਗ ਕੋਲੋ ਕਿ ਉਹ ਐਨਾ ਸੇਕ ਕਿਵੇੰ ਜਰ ਗਿਆ ਸੀ
ਅੱਗ ਨੇ ਕਿਹਾ ਦੱਸਾੰ ਉਹ ਤਾੰ ਮੈਨੂੰ ਵੀ ਠੰਢਾ ਕਰ ਗਿਆ ਸੀ.

ਜੇਹੜਾ ਪਿਆਸ ਨਾ ਬੁਝਾਵੇ ਓਹ ਖੂਹ ਕਿਸ ਕੰਮ ਦਾ
ਜੇਹੜਾ ਰੱਬ ਦਾ ਨਾਮ ਨਾ ਲਵੇ ਓਹ ਮੂੰਹ ਕਿਸ ਕੰਮ ਦਾ… ਵਾਹਿਗੁਰੂ ਜੀ ?

ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ
ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ.

ਛੱਡ ਦੇ ਫਿਕਰਾ ਕਲ ਦੀਆਂ ਤੂੰ ਅੱਜ ਹੱਸ ਕੇ ਗੁਜ਼ਾਰ,
ਕਲ ਜੋ ਹੋਣਾ ਹੋ ਕੇ ਰਹਿਣਾ ਆਪੇ ਭਲੀ ਕਰੁ ਕਰਤਾਰ.

ਕਰਦੇ ਚੱਲੋ ਗਲ ਹਰਿ ਦੀ, ਇਸ ਤੋਂ ਵੱਡੀ ਗੱਲ ਨਹੀਂ
ਨਹੀਂ ਅਵਤਾਰ ਭਰੋਸਾ ਤਨ ਦਾ , ਅੱਜ ਤਾ ਹੈ ਪਰ ਕੱਲ ਨਹੀਂ.

ਸਾਡੇ ਲਈ ਸਾਹਿਬਜ਼ਾਦੇ ਜਿੰਦਗਾਣੀ ਵਾਰ ਗਏ.
ਸੋਚੋ ਜ਼ਰਾ ਸੋਚੋ ਜ਼ਰਾ..! ਅੱਜ ਆਪਾਂ ਸਿੱਖੀ ਕਿਉਂ ਵਿਸਾਰ ਗਏ.

ਜੇ ਰੱਬ ਨਹੀਂ ਤਾ ਜ਼ਿਕਰ ਕਿਊਂ?
ਜੇ ਰੱਬ ਹੈ ਤਾ ਫਿਕਰ ਕਿਊਂ ?

ਧਰਮ ਕਮਾਉਣ ਵਾਲੀ ਚੀਜ਼ ਸੀ
ਤੇ ਅਸੀ ਵਿਖਾਉਣ ਵਾਲੀ ਬਣਾ ਛੱਡੀ.

Conclusion

ਮੈਨੂੰ ਉਮੀਦ ਹੈ ਕਿ ਤੁਹਾਨੂੰ Best Waheguru Quotes in Punjabi ਜ਼ਰੂਰ ਪਸੰਦ ਆਏ ਹੋਣਗੇ। ਤੁਸੀਂ ਸਾਨੂੰ ਇਹਨਾਂ Waheguru Quotes in Punjabi ਬਾਰੇ ਆਪਣੀ ਰਾਏ ਕਮੈਂਟ ਵਿੱਚ ਜ਼ਰੂਰ ਦੱਸੋ ਅਤੇ ਨਾਲ ਹੀ ਇਸਨੂੰ ਸੋਸ਼ਲ ਮੀਡੀਆ ‘ਤੇ ਆਪਣੇ ਦੋਸਤਾਂ ਨਾਲ ਸਾਂਝਾ ਕਰੋ।

Related Post –

Leave a Reply

Your email address will not be published. Required fields are marked *