Whatsapp Status Punjabi – ਅੱਜ ਸੋਸ਼ਲ ਮੀਡੀਆ ਦਾ ਯੁੱਗ ਹੈ। ਸੋਸ਼ਲ ਮੀਡੀਆ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਵੱਡਾ ਹਿੱਸਾ ਬਣ ਗਿਆ ਹੈ। ਇੱਥੇ ਲੋਕ ਇੱਕ ਦੂਜੇ ਨਾਲ ਦੁੱਖ-ਸੁੱਖ ਸਾਂਝੇ ਕਰਦੇ ਰਹਿੰਦੇ ਹਨ। ਸੋਸ਼ਲ ਮੀਡੀਆ ਦੀ ਮਦਦ ਨਾਲ ਲੋਕ ਆਸਾਨੀ ਨਾਲ ਆਪਣੀ ਗੱਲ ਤੱਕ ਪਹੁੰਚ ਸਕਦੇ ਹਨ।
ਅੱਜ ਦੀ ਪੋਸਟ ਵਿੱਚ, ਅਸੀਂ Whatsapp Status Punjabi ਦਾ ਸਭ ਤੋਂ ਵਧੀਆ ਸੰਗ੍ਰਹਿ ਲੈ ਕੇ ਆਏ ਹਾਂ। ਤੁਸੀਂ ਆਪਣੀ ਪਸੰਦ ਦੀ ਸਥਿਤੀ ਨੂੰ ਆਪਣੀ Whatsapp Status Punjabi ਵਿੱਚ ਪਾ ਸਕਦੇ ਹੋ ਅਤੇ ਨਾਲ ਹੀ ਇਸਨੂੰ ਸੋਸ਼ਲ ਮੀਡੀਆ ‘ਤੇ ਸਾਂਝਾ ਕਰ ਸਕਦੇ ਹੋ।
Whatsapp Status Punjabi
ਉਹਨਾਂ ਲਈ ਸਮਾਂ ਕੱਢਦੇ ਰਿਹਾ ਕਰੋ ਜੋ
ਤੁਹਾਡੇ ਲਈ ਹਰ ਟਾਇਮ ਹਾਜ਼ਰ ਹੁੰਦੇ ਨੇ.
ਜਦ ਹਰ ਦੁਖ ਚ ਇਕੱਲੇ ਲਹਿਣਾ
ਫਿਰ ਖੁਸ਼ੀਆ ਚ ਹੋਰ ਨਾਲ ਕਿਉ.
ਇਸ਼ਕ ਨੇ ਵੀ ਤਬਾਹੀ ਮਚਾ ਰਖੀ ਹੈ,
ਅਧੀ ਦੁਨੀਆਂ ਪਾਗਲ ਤੇ ਅਧੀ ਸ਼ਾਇਰ ਬਣਾ ਰੱਖੀ ਏ.
ਮੇਰਾ ਲਿਬਾਸ ਸੀ ਉਹ ਸ਼ਖਸ
ਰਕੀਬਾਂ ਨੂੰ ਮੁਬਾਰਕ ਹੋਵੇ ਉਤਰਨ ਮੇਰੀ.
ਮਿਹਨਤਾਂ ਨਾਲ ਬਣਦੇ ਨੇ ਨਾਮ ਜੱਗ ਤੇ
ਲਾ ਬੈਨਰਾਂ ਤੇ ਫੋਟੋਅਾਂ ਨੀ ਨਾਮ ਬਣਦੇ.
ਨਾਮ ਦਿਲ ਉੱਤੇ ਲਿਖਿਆ ਮੈ ਬਾਹਾਂ ਤੇ ਨਹੀ ਏ,
ਜਿੰਨਾ ਤੇਰੇ ਤੇ ਯਕੀਨ ਓਨਾ ਸਾਹਾਂ ਤੇ ਨਹੀ ਏ.
ਹੱਥਾਂ ਦੀਆਂ ਲਕੀਰਾਂ ਸਿਰਫ ਸਜਾਵਟ ਬਿਆਨ ਕਰਦੀਆਂ ਨੇਂ
ਕਿਸਮਤ ਦਾ ਜੇ ਪਤਾ ਹੁੰਦਾਂ ਤਾਂ ਮੁਹੱਬਤ ਕੋਣ ਕਰਦਾ.
ਕਈ ਸਾਨੂੰ ਵਰਤ ਕੇ ਬੇਈਮਾਨ ਦੱਸਦੇ ਨੇ
ਪਿੱਠ ਤੇ ਨਿੰਦਦੇ ਮੂੰਹ ਤੇ ਆਪਣੀ ਜਾਨ ਦੱਸਦੇ ਨੇ.
ਪੱਕਾ ਸਬੂਤ ਤਾਂ ਨਹੀਂ ਪਰ ਵਕ਼ਤ ਗਵਾਹ ਐ
ਕੌਣ ਕਦੋਂ ਤੇ ਕਿਵੇਂ ਬਦਲਿਆਂ ਸੀ.
ਰੁੱਖਾਂ ਵਰਗਾ ਸਬਰ, ਖੂਹਾਂ ਜਹੀ ਗਹਿਰਾਈ,
ਕੱਖਾਂ ਵਾਂਗ ਮੁਹੱਬਤ ਰੁਲੀ ਤੇ ਉਮਰਾਂ ਲਈ ਜੁਦਾਈ.
Punjabi Status for Whatsapp
ਪੱਥਰ ਕਦੇ ਗੁਲਾਬ ਨਹੀਂ ਹੁੰਦੇ, ਕੋਰੇ ਵਰਕੇ ਕਿਤਾਬ ਨਹੀਂ ਹੁੰਦੇ,
ਜੇਕਰ ਲਾਈਏ ਯਾਰੀ ਬੁੱਲ੍ਹਿਆ, ਫੇਰ ਯਾਰਾਂ ਨਾਲ ਹਿਸਾਬ ਨਹੀਂ ਹੁੰਦੇ.
ਪਹਿਲਾ ਦੋਸਤੀ ਚ ਹਿਸਾਬ ਕਿਤਾਬ ਨਹੀਂ ਹੁੰਦੇ ਸੀ ਤੇ ਪਿਆਰ ਗੂੜੇ ਹੁੰਦੇ ਸੀ,
ਹੁਣ ਤਾਂ ਦੋਸਤੀ ਪੈਸੇ ਤੇ ਮਤਲਬ ਲਈ ਹੁੰਦੀ ਹੈ.
ਉੱਪਰ ਵਾਲਾ ਵੀ ਆਸ਼ਿਕ ਹੈ ਸਾਡਾ,
ਤਾਂ ਹੀ ਤਾਂ ਕਿਸੇ ਦਾ ਹੋਣ ਨਹੀਂ ਦਿੰਦਾ.
ਲੋਕ ਕਹਿੰਦੇ, ਓਹ ਮੇਰੀ ਕਿਸਮਤ ਵਿੱਚ ਨਹੀ ਹੈ,
ਮੈ ਮੁਸਕਰਾਇਆ ਤੇ ਸੋਚਿਆ. ਕਿਸਮਤ ਰੱਬ ਲਿਖਦਾ ਹੈ ਲੋਕ ਨਹੀ.
ਖ਼ਤਮ ਹੋ ਜਾਏ ਆਦਤ ਇਕ ਦੂਜੇ ਨੂੰ ਭੰਡਣ ਦੀ
ਸਭ ਨੂੰ ਦੇਈਂ ਲਿਆਕਤ ਬਾਬਾ ਖੁਸ਼ੀਆਂ ਵੰਡਣ ਦੀ.
ਜੋ ਖ਼ੁਦ ਨੂੰ ਬਹੁਤ ਕੁਝ
ਸਮਝਦੇ ਆ ਇੱਥੇ.
ਆ ਜਾ ਬੁੱਲ੍ਹਿਆ ਚਰਖਾ ਕੱਤੀਏ, ਕੱਤੀਏ ਸਾਹਾਂ ਦੀ ਪੂਣੀ ਨੂੰ,
ਰੱਬ ਤਾਂ ਸਾਡੇ ਅੰਦਰ ਵੱਸਦਾ, ਕੀ ਕਰਨਾ ਲਾ ਕੇ ਧੂਣੀ ਨੂੰ.
ਮੇਰੀ ਸਿਰਫ਼ ਤੇਰੇ ਨਾਲ ਬਣਦੀ ਸੀ
ਤੇ ਤੂੰ ਹੀ ਮੇਰਾ ਨਹੀਂ ਬਣਿਆ.
ਪੱਤਿਆਂ ਤੇ ਲਿਖ ਸਰਨਾਵੇਂ ਤੇਰੇ ਵਲ ਘਲਦੇ ਆਂ
ਗੁੱਸਾ ਗਿਲਾ ਛੱਡ ਦਈਦਾ ਵਾਪਸ ਮੁੜ ਚਲਦੇ ਆ.
ਅਜੇ ਚੁੱਪ ਆ ਸੱਭ ਤਿਆਰੀਆ ਹੋਣਗੀਆ,
ਰਾਖ ਥੱਲੇ ਦੇਖੀ ਚਿੰਗਾਰੀਆ ਹੋਣਗੀਆ.
Whatsapp Status in Punjabi
ਮਾੜਾ ਮਾੜਾ ਸੁਣਦਿਆ ਜ਼ਿੰਦਗੀ ਲੰਘ ਗਈ,
ਜਦੋਂ ਮਰਿਆ ਤੇ ਕਹਿੰਦੇ ਬੰਦਾ ਚੰਗਾ ਸੀ.
ਥੋੜੀ ਆਕੜ ਵੀ ਜਰੁਰੀ ਆ ਜਨਾਬ ਜਿਨ੍ਹਾਂ ਤਾਰਾ ਵਿਚ
ਕਰੰਟ ਨੀ ਹੁੰਦਾ ਲੋਕ ਮੂੰਹ ਨਾਲ ਛਿੱਲ ਦੇਂਦੇ.
ਬੁਰੇ ਬੰਦੇ ਮੈਂ ਲੱਭਣ ਤੁਰਿਆ, ਬੁਰਾ ਨਾ ਮਿਲਿਆ ਕੋਈ,
ਆਪਣੇ ਅੰਦਰ ਝਾਕ ਕੇ ਦੇਖਿਆ, ਮੈਂ ਤੋਂ ਬੁਰਾ ਨਾ ਕੋਈ.
ਆਪਾ ਉਹਨਾ ਨੂੰ ਕਦੇ
ਕੁਝ ਵੀ ਨੀ ਸਮਝਿਆ.
ਪਾਣੀ ਦਰਿਆ ‘ਚ ਹੋਵੇ ਜਾਂ ਅੱਖਾਂ ਚ’
ਗਹਿਰਾਈ ਤੇ ਰਾਜ ਦੋਵਾਂ ਚ’ ਹੁੰਦੇ ਆ.
ਇਹ ਨਾਂ ਸਮਝੀ ਕਿ ਤੇਰੇ ਕਾਬਿਲ ਨਹੀਂ ਹਾਂ,
ਤੜਫ ਰਹੇ ਨੇਂ ਉਹ ਜਿਹਨਾਂ ਨੂੰ ਹਾਸਿਲ ਨਹੀਂ ਹਾਂ.
ਜਿੱਥੇ ਦੁਨੀਆਂ ਅੱਖਾਂ ਫੇਰ ਲਉਗੀ ,
ਉੱਥੇ ਤੈਨੂੰ ਅਸੀਂ ਮਿਲਾਂਗੇ ਮਿੱਤਰਾਂ.
ਜਿੰਦਗੀ ਦੀ ਵਕਾਲਤ ਨੀ ਚਲਦੀ
ਜਦੋਂ ਫੈਸਲੇ ਅਸਮਾਨ ਤੋਂ ਹੁੰਦੇ ਨੇ.
ਚਾਦਰ ਮੈਲੀ ਤੇ ਸਾਬੁਣ ਥੋੜਾ, ਬੈਠ ਕਿਨਾਰੇ ਧੋਵੇਂਗਾ,
ਦਾਗ ਨੀਂ ਛੁੱਟਣੇ ਪਾਪਾਂ ਵਾਲੇ, ਧੋਵੇਂਗਾ ਫੇਰ ਰੋਵੇਂਗਾ.
ਪਿਆਰ ਸਤਿਕਾਰ ਅਤੇ ਕਦਰ ਜ਼ਬਰਦਸਤੀ
ਨਾਲ ਨਹੀਂ ਕਰਵਾਏ ਜਾ ਸਕਦੇ.
Sad Whatsapp Status Punjabi
ਸ਼ਾਂਤ ਦਰਿਆਵਾਂ ਦੇ ਵਾਂਗ ਵਹਿੰਦੇ ਨੇਂ
ਉਚੀਆਂ ਗੱਲਾਂ ਵਾਲੇ ਅਕਸਰ ਨੀਵੇਂ ਰਹਿੰਦੇ ਨੇਂ.
ਰੀਸਾਂ ਕਰਨ ਬਥੇਰੇ ਪਰ ਮੁਕਾਬਲਾ ਨੀ ਯਾਰਾਂ ਦਾ
ਖੱਚਾਂ ਨੂੰ ਕੀ ਪਤਾ ਮਿਤਰਾਂ ਦੀਆਂ ਮਾਰਾਂ ਦਾ.
ਜਿਹਨੂੰ ਸਾਡੀ ਨੀ ਪਰਵਾਹ ਉਹਨੂੰ ਇਕੋ ਏ ਸਲਾਹ
ਮਰਦੇ ਨੀ ਤੇਰੇ ਬਿਨ੍ਹਾਂ ਜਿਥੇ ਜਾਨਾ ਜਾ.
ਕੁੜਤਾ ਪਜਾਮਾ ਚਿੱਟਾ ਯਾਰਾਂ ਦਾ ਸਵੈਗ ਆ
ਜੱਟ ਕਾਹਦਾ ਬੱਲੀਏ ਨਿਰੀ ਉਹ ਮਜੈਲ ਆ.
ਮੀਡੀਆ ਕਈ ਬਣ ਬੈਠੇ ਅੱਜ ਦੇ ਗਵਾਰ, ਇੱਕੋ ਝੂਠ ਬੋਲਦੇ ਆ ਉਹ ਵੀ ਵਾਰ ਵਾਰ,
ਬੈਠ ਕੇ ਜਨਾਨੀਆਂ ਨਾਲ ਕਰਦੇ ਆ ਚੁਗਲੀਆਂ ਤੇ ਸ਼ੋਅ ਦਾ ਨਾਮ ਰੱਖਦੇ ਆ ਚੱਜ ਦਾ ਵਿਚਾਰ.
ਜਿੰਮੇਦਾਰੀਆਂ ਨੇ ਰੋਲ ਦਿੱਤਾ ਜਨਾਬ ਪਾਲਿਆ ਤਾਂ
ਮੇਰੀ ਬੇਬੇ ਨੇ ਵੀ ਚਾਵਾਂ ਨਾਲ ਸੀ.
ਗੋਰੇ ਰੰਗ ਤੇ ਨਾ ਮਰੇ ਜੱਟ ਦਿਲ ਦਾ ਏ ਗਾਹਕ ਨੀ
ਜੁੱਤੀ ਥੱਲੇ ਰੱਖੇ ਜਿਹੜੇ ਬਣਦੇ ਚਲਾਕ ਨੀ.
ਇਥੇ ਸਭ ਮੁਸਾਫਿਰ ਕਿਸੇ ਨਾ ਇਥੇ ਰਹਿਣਾ,
ਆਪੋ ਆਪਣੀ ਵਾਟ ਮੁਕਾ ਕਿ ਸਭ ਨੂੰ ਮੁੜ ਨਾ ਪੈਣਾ.
ਉਹ ਵਕਤ ਬੜਾ ਸੋਹਣਾ ਸੀ ਜਦ ਬੇਬੇ ਬਾਪੂ ਕੋਲੇ ਸੀ
ਪ੍ਰਾਇਮਰੀ ਸਕੂਲ ਜਾਂਦੇ ਸੀ ਤੇ ਮੋਢਿਆਂ ਤੇ ਟੰਗੇ ਝੋਲੇ ਸੀ.
ਦੁੱਕੀ-ਤਿੱਕੀ ਪੂਰੀ ਠੋਕ ਠੋਕ ਰੱਖਦਾ,
ਡੇਂਜ਼ਰ ਤੇ ਜਾਨ ਲੇਵਾ ਸ਼ੌਂਕ ਰੱਖਦਾ.
Whatsapp Status in Punjabi for Girl
ਇਰਾਦੇ ਮੇਰੇ ਸਾਫ ਹੁੰਦੇਂ ਨੇ
ਇਸੇ ਕਰਕੇ ਅਕਸਰ ਲੋਕ ਮੇਰੇ ਖਿਲਾਫ ਹੁੰਦੇਂ ਨੇ.
ਔਕਾਤ ਨਾਲੋ ਵੱਧ ਕਦੇ ਫੜ ਨਹਿਓ ਮਾਰੀ ਦੀ ,
ਫੋਕੇ ਲਾਰਿਆਂ ਦੇ ਨਾਲ ਦੁਨੀਆ ਨੀ ਚਾਰੀ ਦੀ.
ਸੂਰਤ ਦੇਖ ਨਾ ਡੁੱਲਿਆ ਕਰ ਮੁਸਾਫ਼ਿਰ ਸੋਹਣਿਆਂ ਦੇ
ਚਾਹੁਣ ਵਾਲੇ ਵੀ ਬੇਸ਼ੁਮਾਰ ਹੁੰਦੇ ਨੇ.
ਕਦੇ ਸੋਚੀਆ ਨਹੀਂ ਕਿੰਨਾ ਓੁੱਤੇ ਚੱਕੇ ਪਾਤਸ਼ਾਹ,
ਖੁਸ਼ ਰਹਿਨੇ ਆ ਜਿੱਥੇ ਸਾਨੂੰ ਰੱਖੇ ਪਾਤਸ਼ਾਹ.
ਅਸੂਲਾਂ ਨਾਲ ਚੱਲਣਾ ਵੀ ਇੱਕ ਮਹਿੰਗਾ ਸ਼ੋਕ ਹੈ
ਇਹ ਹਰ ਕਿਸੇ ਦੇ ਵੱਸ ਦੀ ਗੱਲ ਨਹੀ.
ਹੋ ਯੰਗਾਂ ਵਿੱਚ ਏਜ਼ ਆਉਂਦੀ ਮਿੱਠੀਏ ਤੇ
ਲੈਜੇਂਡਾਂ ‘ਚ ਆਉਂਦਾ ਤੇਰਾ ਯਾਰ ਨੀਂ.
ਅੰਦਰੋਂ ਤਾਂ ਸਭ ਸੜੇ ਪਏ ਨੇ,ਬਾਹਰੋਂ ਰੱਖਦੇ ਨੇ ਸਾਰ ਬੜੀ
ਦੱਸ ਕੀਹਦਾ ਕੀਹਦਾ ਨਾਮ ਲਵਾਂ,ਸਾਥੋਂ ਸਾਡੇ ਹੀ ਖਾਂਦੇ ਨੇ ਖਾਰ ਬੜੀ.
ਅਸੀਂ ਜਾਹਲੀ ਨੋਟਾਂ ਵਰਗੇ ਆ,
ਕਿੱਥੇ ਵਰਤੇਗੀ ਕਿੱਥੇ ਖਰਚੇਗੀ.
ਨੀ ਤੂੰ ਮੇਰੇ ਲਈ ਓਨੀ ਹੀ ਜਰੂਰੀ ਆ ਜਿੰਨੀ
ਝੋਨੇ ਨੂੰ ਸਪਰੇਅ ਜਰੂਰੀ ਹੁੰਦੀ ਆ.
ਦੇਖ ਤਮਾਸ਼ੇ ਦੁਨੀਆਂ ਦੇ ਰੰਗ ਰੱਬ ਦੇ ਭੁੱਲੀ ਬੈਠੀ ਹਾਂ
ਜਿਹੜੀ ਚੀਜ਼ ਨੇ ਨਾਲ ਨਹੀਂ ਜਾਣਾ ਉਹਦੇ ਤੇ ਡੁਲੀ ਬੈਠੀ ਹਾਂ.
Whatsapp Status Punjabi Attitude
ਹਰ ਕੋਈ ਮਤਲਬ ਨੂੰ ਨਹੀਂ ਲਾਉਂਦਾ
ਕੁਝ ਦਿਲ ਤੋਂ ਚਾਉਂਣ ਵਾਲੇ ਵੀ ਮਿਲ ਜਾਂਦੇ ਨੇ.
ਕਿਵੇਂ ਕਿਹ ਦਿਆਂ ਕਿ ਥੱਕ ਗਿਆ ਹਾਂ ਮੈਂ,
ਪਤਾ ਨਹੀਂ ਕਿੰਨੀਆਂ ਜਿੰਮੇਵਾਰੀਆਂ ਜੁੜੀਆਂ ਨੇ ਮੇਰੇ ਨਾਲ.
ਹਲਾਤਾਂ ਨਾਲ ਅਨੁਸਾਰ ਬਦਲਣਾ ਸਿੱਖੋ,
ਸਾਰੀ ਉਮਰ ਜ਼ਿੰਦਗੀ ਇੱਕੋ ਜਿਹੀ ਨਹੀਂ ਰਹਿੰਦੀ.
ਮਾਂ ਵਰਗਾ ਮੀਤ ਨਾ ਕੋਈ
ਮਾਂ ਵਰਗੀ ਅਸੀਸ ਨਾ ਕੋਈ.
ਕੁੜੀ ਦੇ ਸ਼ੋਂਕ ਸਾਰੇ ਜੱਗ ਤੋ ਵਖਰੇ ਨੇ,
ਏਨੀ ਤੇਰੇ ਚ ਆਕੜ ਨੀ ਜਿੰਨੇ ਮੇਰੇ ਚ ਨਖਰੇ ਨੇ.
ਗਲਤੀ ਇੱਕ ਵਾਰ ਹੁੰਦੀ ਸੱਜਣਾ,
ਬਾਰ ਬਾਰ ਤਾਂ ਚਲਾਕੀਆਂ ਹੁੰਦੀਆਂ ਨੇ.
ਆਪਣੇ ਹੀ ਰੰਗਾਂ ਵਿੱਚ ਮਸ਼ਰੂਫ ਰਹਿਣ ਵਾਲੇ ਦੁਨੀਆਂ ਦੇ
ਬਦਲਦੇ ਰੰਗਾਂ ਦੀ ਪਰਵਾਹ ਨਹੀਂ ਕਰਦੇ.
ਜੋ ਅੰਦਰੋ ਬਾਹਰੋ ਇਕ ਨਹੀਂ ਹੁੰਦੇ
ਓਹ ਸੱਜਣਾ ਕਿਸੇ ਦੇ ਮਿਤ ਨਹੀਂ ਹੁੰਦੇ.
ਹਮੇਸ਼ਾ ਤਿਆਰੀ ‘ਚ ਰਿਹਾ ਕਰੋ ਜਨਾਬ,
ਮੌਸਮ ਤੇ ਇਨਸਾਨ ਕਦੋਂ ਬਦਲ ਜਾਣ ਕੋਈ ਪਤਾ ਨਹੀਂ.
ਬੁਰਾ ਵਕਤ ਤੰਗ ਤਾਂ ਕਰਦਾ,
ਪਰ ਮੂੰਹ ਦੇ ਮਿੱਠਿਆਂ ਦੀ ਅਸਲੀਅਤ ਦਿਖਾ ਜਾਂਦਾ.
Cute Punjabi Status for Whatsapp
ਉਤੋਂ ਉਤੋਂ ਕਹਿੰਦੇ ਸਾਰੇ ਜੁਗ ਜੁਗ ਜੀਅ ,
ਵਿੱਚੋ ਸਾਰੇ ਫਿਰਦੇ ਭੋਗ ਪਾਉਣ ਨੂੰ.
ਨਾ ਪਿੰਡ ਵਿਚ ਮਸ਼ਹੂਰ ਨਾ ਦਿਲ ਵਿੱਚ ਗਰੂਰ,
ਮਾਣ ਕਰਦੇ ਆ ਮਾਪੇ ਪੁਤ ਸਾਡਾ ਬੁਰੇ ਕੰਮਾਂ ਤੋਂ ਦੂਰ.
ਲੋਕੀ ਕਹਿੰਦੇ ਸੜ ਨਾ ਰੀਸ ਕਰ
ਪਰ ਆਪਾ ਕਹੀਦਾ ਸੜੀ ਜਾ.. ਰੀਸ ਤਾਂ ਤੇਥੋਂ ਹੋਣੀ ਨੀ.
ਦਿਲ ਦਰਿਆ ਸੁਮਦਰੋ ਡੂਘੇ ਕੌਣ ਦਿਲਾਂ ਦੀਆ ਜਾਣੇ
ਗੁਲਾਮ ਫਰੀਦਾ ਦਿਲ ਓਥੇ ਦਈਏ ਜਿੱਥੇ ਅਗਲਾ ਕਦਰ ਵੀ ਜਾਣੇ.
ਕਮੀਆਂ ਸੱਭ ਚ’ ਹੁੰਦੀਆਂ ਨੇ,
ਪਰ ਦਿਖਦੀਆਂ ਦੂਜਿਆਂ ਚ’ ਨੇ.
ਜੇ ਤੂੰ ਰੱਖੇਗਾ ਬਣਾਕੇ ਰਾਣੀ ਦਿਲ ਦੀ
ਵਾਗ ਰਾਜਿਆ ਦੇ ਰੱਖਿਆ ਕਰੂ.
ਆਪਣਿਆਂ ਨਾਲ ਬਿਤਾਈਆਂ ਘੜੀਆਂ ਦੇ
ਕਦੀ ਸੈੱਲ ਨਹੀਂ ਮੁੱਕਿਆ ਕਰਦੇ.
ਬਚ ਕੇ ਪਤੰਦਰਾਂ ਤੋਂ ਰਹਿ ਕੁੜੀਏ,
ਪਿੰਡਾ ਵਾਲੀ ਹੁੰਦੀ ਆ ਮੁੰਡੀਰ ਚੱਕਵੀ.
ਬੜਾ ਕੁਝ ਵਾਪਰ ਜਾਂਦਾ ਹੈ ਸੋਚ ਤੋਂ ਪਰੇ
ਕਈ ਵਾਰ ਮੌਤ ਜਨਮ ਤੋਂ ਪਹਿਲਾਂ ਵੀ ਆ ਜਾਂਦੀ ਹੈ.
Conclusion
ਮੈਨੂੰ ਉਮੀਦ ਹੈ ਕਿ ਤੁਹਾਨੂੰ Whatsapp Status Punjabi ਜ਼ਰੂਰ ਪਸੰਦ ਆਏ ਹੋਣਗੇ। ਇੱਥੇ ਤੁਹਾਡੇ ਲਈ ਸਾਂਝੇ ਕੀਤੇ ਗਏ ਕੁਝ ਵਧੀਆ Whatsapp Status in Punjabi ਹਨ। ਉਹਨਾਂ ਨੂੰ ਆਪਣੇ Whatsapp Status ‘ਤੇ ਪਾਓ ਅਤੇ ਆਪਣੇ ਦੋਸਤਾਂ ਨਾਲ ਵੀ ਸਾਂਝਾ ਕਰੋ। ਤੁਹਾਨੂੰ ਇਹਨਾਂ Whatsapp Status ਵਿੱਚ ਕਿਹੜਾ ਸਟੇਟਸ ਸਭ ਤੋਂ ਵੱਧ ਪਸੰਦ ਆਇਆ, ਹੇਠਾਂ ਕਮੈਂਟ ਬਾਕਸ ਵਿੱਚ ਟਿੱਪਣੀ ਕਰੋ।
Related Post –
- Sad Quotes in Punjabi
- Guru Nanak Dev Ji Quotes In Punjabi
- Punjabi Quotes for Girls
- Attitude Quotes in Punjabi
- Waheguru Quotes in Punjabi